ਮੱਤੀ 20:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਯਿਸੂ ਨੂੰ ਉਨ੍ਹਾਂ ʼਤੇ ਦਇਆ ਆਈ ਅਤੇ ਉਸ ਨੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ+ ਤੇ ਉਸੇ ਵੇਲੇ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਗਈ ਅਤੇ ਉਹ ਉਸ ਦੇ ਮਗਰ ਤੁਰ ਪਏ।
34 ਯਿਸੂ ਨੂੰ ਉਨ੍ਹਾਂ ʼਤੇ ਦਇਆ ਆਈ ਅਤੇ ਉਸ ਨੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ+ ਤੇ ਉਸੇ ਵੇਲੇ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਗਈ ਅਤੇ ਉਹ ਉਸ ਦੇ ਮਗਰ ਤੁਰ ਪਏ।