ਜ਼ਬੂਰ 118:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਧੰਨ ਹੈ ਉਹ ਜੋ ਯਹੋਵਾਹ ਦੇ ਨਾਂ ʼਤੇ ਆਉਂਦਾ ਹੈ;+ਅਸੀਂ ਯਹੋਵਾਹ ਦੇ ਘਰ ਤੋਂ ਤੁਹਾਨੂੰ ਅਸੀਸਾਂ ਦਿੰਦੇ ਹਾਂ। ਮੱਤੀ 21:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਉਸ ਦੇ ਅੱਗੇ-ਪਿੱਛੇ ਜਾ ਰਹੀ ਭੀੜ ਉੱਚੀ-ਉੱਚੀ ਕਹਿ ਰਹੀ ਸੀ: “ਸਾਡੀ ਦੁਆ ਹੈ, ਦਾਊਦ ਦੇ ਪੁੱਤਰ ਨੂੰ ਮੁਕਤੀ ਬਖ਼ਸ਼!+ ਧੰਨ ਹੈ ਉਹ ਜਿਹੜਾ ਯਹੋਵਾਹ* ਦੇ ਨਾਂ ʼਤੇ ਆਉਂਦਾ ਹੈ!+ ਹੇ ਸਵਰਗ ਵਿਚ ਰਹਿਣ ਵਾਲੇ, ਸਾਡੀ ਦੁਆ ਹੈ, ਉਸ ਨੂੰ ਮੁਕਤੀ ਬਖ਼ਸ਼!”+ ਮਰਕੁਸ 11:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਜੋ ਲੋਕ ਉਸ ਦੇ ਅੱਗੇ-ਪਿੱਛੇ ਆ ਰਹੇ ਸਨ, ਉਹ ਉੱਚੀ-ਉੱਚੀ ਕਹਿ ਰਹੇ ਸਨ: “ਸਾਡੀ ਦੁਆ ਹੈ, ਉਸ ਨੂੰ ਮੁਕਤੀ ਬਖ਼ਸ਼!+ ਧੰਨ ਹੈ ਉਹ ਜਿਹੜਾ ਯਹੋਵਾਹ* ਦੇ ਨਾਂ ʼਤੇ ਆਉਂਦਾ ਹੈ!+
9 ਉਸ ਦੇ ਅੱਗੇ-ਪਿੱਛੇ ਜਾ ਰਹੀ ਭੀੜ ਉੱਚੀ-ਉੱਚੀ ਕਹਿ ਰਹੀ ਸੀ: “ਸਾਡੀ ਦੁਆ ਹੈ, ਦਾਊਦ ਦੇ ਪੁੱਤਰ ਨੂੰ ਮੁਕਤੀ ਬਖ਼ਸ਼!+ ਧੰਨ ਹੈ ਉਹ ਜਿਹੜਾ ਯਹੋਵਾਹ* ਦੇ ਨਾਂ ʼਤੇ ਆਉਂਦਾ ਹੈ!+ ਹੇ ਸਵਰਗ ਵਿਚ ਰਹਿਣ ਵਾਲੇ, ਸਾਡੀ ਦੁਆ ਹੈ, ਉਸ ਨੂੰ ਮੁਕਤੀ ਬਖ਼ਸ਼!”+
9 ਜੋ ਲੋਕ ਉਸ ਦੇ ਅੱਗੇ-ਪਿੱਛੇ ਆ ਰਹੇ ਸਨ, ਉਹ ਉੱਚੀ-ਉੱਚੀ ਕਹਿ ਰਹੇ ਸਨ: “ਸਾਡੀ ਦੁਆ ਹੈ, ਉਸ ਨੂੰ ਮੁਕਤੀ ਬਖ਼ਸ਼!+ ਧੰਨ ਹੈ ਉਹ ਜਿਹੜਾ ਯਹੋਵਾਹ* ਦੇ ਨਾਂ ʼਤੇ ਆਉਂਦਾ ਹੈ!+