ਰਸੂਲਾਂ ਦੇ ਕੰਮ 11:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਉਨ੍ਹਾਂ ਵਿੱਚੋਂ ਆਗਬੁਸ+ ਨਾਂ ਦੇ ਇਕ ਨਬੀ ਨੇ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਅਧੀਨ ਦੱਸਿਆ ਕਿ ਪੂਰੀ ਦੁਨੀਆਂ ਵਿਚ ਵੱਡਾ ਕਾਲ਼ ਪੈਣ ਵਾਲਾ ਸੀ।+ ਇਹ ਕਾਲ਼ ਕਲੋਡੀਉਸ ਦੇ ਸਮੇਂ ਪਿਆ ਸੀ। ਪ੍ਰਕਾਸ਼ ਦੀ ਕਿਤਾਬ 6:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਫਿਰ ਮੈਂ ਇਕ ਪੀਲ਼ਾ ਘੋੜਾ ਦੇਖਿਆ ਅਤੇ ਉਸ ਦੇ ਸਵਾਰ ਦਾ ਨਾਂ “ਮੌਤ” ਸੀ ਅਤੇ ਉਸ ਦੇ ਬਿਲਕੁਲ ਪਿੱਛੇ-ਪਿੱਛੇ “ਕਬਰ”* ਆ ਰਹੀ ਸੀ। ਉਨ੍ਹਾਂ ਨੂੰ ਧਰਤੀ ਦੇ ਇਕ-ਚੌਥਾਈ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਤਾਂਕਿ ਉਹ ਲੰਬੀ ਤਲਵਾਰ, ਕਾਲ਼,+ ਜਾਨਲੇਵਾ ਬੀਮਾਰੀ ਅਤੇ ਜੰਗਲੀ ਜਾਨਵਰਾਂ ਨਾਲ ਲੋਕਾਂ ਨੂੰ ਜਾਨੋਂ ਮਾਰਨ।+
28 ਉਨ੍ਹਾਂ ਵਿੱਚੋਂ ਆਗਬੁਸ+ ਨਾਂ ਦੇ ਇਕ ਨਬੀ ਨੇ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਅਧੀਨ ਦੱਸਿਆ ਕਿ ਪੂਰੀ ਦੁਨੀਆਂ ਵਿਚ ਵੱਡਾ ਕਾਲ਼ ਪੈਣ ਵਾਲਾ ਸੀ।+ ਇਹ ਕਾਲ਼ ਕਲੋਡੀਉਸ ਦੇ ਸਮੇਂ ਪਿਆ ਸੀ।
8 ਫਿਰ ਮੈਂ ਇਕ ਪੀਲ਼ਾ ਘੋੜਾ ਦੇਖਿਆ ਅਤੇ ਉਸ ਦੇ ਸਵਾਰ ਦਾ ਨਾਂ “ਮੌਤ” ਸੀ ਅਤੇ ਉਸ ਦੇ ਬਿਲਕੁਲ ਪਿੱਛੇ-ਪਿੱਛੇ “ਕਬਰ”* ਆ ਰਹੀ ਸੀ। ਉਨ੍ਹਾਂ ਨੂੰ ਧਰਤੀ ਦੇ ਇਕ-ਚੌਥਾਈ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਤਾਂਕਿ ਉਹ ਲੰਬੀ ਤਲਵਾਰ, ਕਾਲ਼,+ ਜਾਨਲੇਵਾ ਬੀਮਾਰੀ ਅਤੇ ਜੰਗਲੀ ਜਾਨਵਰਾਂ ਨਾਲ ਲੋਕਾਂ ਨੂੰ ਜਾਨੋਂ ਮਾਰਨ।+