ਮੱਤੀ 10:9, 10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਤੁਸੀਂ ਆਪਣੇ ਕਮਰਬੰਦ ਵਿਚ ਸੋਨੇ, ਚਾਂਦੀ ਤੇ ਤਾਂਬੇ ਦੇ ਸਿੱਕੇ ਨਾ ਲੈ ਕੇ ਜਾਓ,+ 10 ਨਾ ਸਫ਼ਰ ਵਾਸਤੇ ਖਾਣੇ ਵਾਲਾ ਝੋਲ਼ਾ, ਨਾ ਦੋ-ਦੋ ਕੁੜਤੇ,* ਨਾ ਜੁੱਤੀਆਂ ਦਾ ਜੋੜਾ ਅਤੇ ਨਾ ਹੀ ਡੰਡਾ ਲੈ ਕੇ ਜਾਓ+ ਕਿਉਂਕਿ ਕਾਮਾ ਆਪਣੇ ਖਾਣੇ ਦਾ ਹੱਕਦਾਰ ਹੈ।+ ਮਰਕੁਸ 6:7-9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਿਰ ਉਸ ਨੇ 12 ਰਸੂਲਾਂ ਨੂੰ ਦੋ-ਦੋ ਕਰ ਕੇ ਘੱਲਣਾ ਸ਼ੁਰੂ ਕੀਤਾ+ ਅਤੇ ਉਨ੍ਹਾਂ ਨੂੰ ਦੁਸ਼ਟ ਦੂਤਾਂ ਉੱਤੇ ਅਧਿਕਾਰ ਦਿੱਤਾ।+ 8 ਨਾਲੇ ਉਸ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਸਫ਼ਰ ਵਾਸਤੇ ਡੰਡੇ ਤੋਂ ਸਿਵਾਇ ਨਾ ਰੋਟੀ, ਨਾ ਖਾਣੇ ਵਾਲਾ ਝੋਲ਼ਾ, ਨਾ ਆਪਣੇ ਕਮਰਬੰਦ ਵਿਚ ਪੈਸੇ* ਲੈ ਕੇ ਜਾਣ+ 9 ਅਤੇ ਨਾ ਹੀ ਦੋ-ਦੋ ਕੁੜਤੇ* ਪਾ ਕੇ ਜਾਣ, ਪਰ ਪੈਰੀਂ ਜੁੱਤੀ ਪਾ ਕੇ ਜਾਣ। ਲੂਕਾ 9:2, 3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਪ੍ਰਚਾਰ ਕਰਨ ਅਤੇ ਲੋਕਾਂ ਨੂੰ ਠੀਕ ਕਰਨ ਲਈ ਭੇਜਿਆ 3 ਅਤੇ ਉਨ੍ਹਾਂ ਨੂੰ ਕਿਹਾ: “ਸਫ਼ਰ ਵਾਸਤੇ ਆਪਣੇ ਨਾਲ ਕੁਝ ਵੀ ਲੈ ਕੇ ਨਾ ਜਾਓ, ਨਾ ਡੰਡਾ, ਨਾ ਝੋਲ਼ਾ, ਨਾ ਰੋਟੀ, ਨਾ ਪੈਸੇ;* ਅਤੇ ਨਾ ਹੀ ਦੋ-ਦੋ ਕੁੜਤੇ* ਲੈ ਕੇ ਜਾਓ।+
9 ਤੁਸੀਂ ਆਪਣੇ ਕਮਰਬੰਦ ਵਿਚ ਸੋਨੇ, ਚਾਂਦੀ ਤੇ ਤਾਂਬੇ ਦੇ ਸਿੱਕੇ ਨਾ ਲੈ ਕੇ ਜਾਓ,+ 10 ਨਾ ਸਫ਼ਰ ਵਾਸਤੇ ਖਾਣੇ ਵਾਲਾ ਝੋਲ਼ਾ, ਨਾ ਦੋ-ਦੋ ਕੁੜਤੇ,* ਨਾ ਜੁੱਤੀਆਂ ਦਾ ਜੋੜਾ ਅਤੇ ਨਾ ਹੀ ਡੰਡਾ ਲੈ ਕੇ ਜਾਓ+ ਕਿਉਂਕਿ ਕਾਮਾ ਆਪਣੇ ਖਾਣੇ ਦਾ ਹੱਕਦਾਰ ਹੈ।+
7 ਫਿਰ ਉਸ ਨੇ 12 ਰਸੂਲਾਂ ਨੂੰ ਦੋ-ਦੋ ਕਰ ਕੇ ਘੱਲਣਾ ਸ਼ੁਰੂ ਕੀਤਾ+ ਅਤੇ ਉਨ੍ਹਾਂ ਨੂੰ ਦੁਸ਼ਟ ਦੂਤਾਂ ਉੱਤੇ ਅਧਿਕਾਰ ਦਿੱਤਾ।+ 8 ਨਾਲੇ ਉਸ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਸਫ਼ਰ ਵਾਸਤੇ ਡੰਡੇ ਤੋਂ ਸਿਵਾਇ ਨਾ ਰੋਟੀ, ਨਾ ਖਾਣੇ ਵਾਲਾ ਝੋਲ਼ਾ, ਨਾ ਆਪਣੇ ਕਮਰਬੰਦ ਵਿਚ ਪੈਸੇ* ਲੈ ਕੇ ਜਾਣ+ 9 ਅਤੇ ਨਾ ਹੀ ਦੋ-ਦੋ ਕੁੜਤੇ* ਪਾ ਕੇ ਜਾਣ, ਪਰ ਪੈਰੀਂ ਜੁੱਤੀ ਪਾ ਕੇ ਜਾਣ।
2 ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਪ੍ਰਚਾਰ ਕਰਨ ਅਤੇ ਲੋਕਾਂ ਨੂੰ ਠੀਕ ਕਰਨ ਲਈ ਭੇਜਿਆ 3 ਅਤੇ ਉਨ੍ਹਾਂ ਨੂੰ ਕਿਹਾ: “ਸਫ਼ਰ ਵਾਸਤੇ ਆਪਣੇ ਨਾਲ ਕੁਝ ਵੀ ਲੈ ਕੇ ਨਾ ਜਾਓ, ਨਾ ਡੰਡਾ, ਨਾ ਝੋਲ਼ਾ, ਨਾ ਰੋਟੀ, ਨਾ ਪੈਸੇ;* ਅਤੇ ਨਾ ਹੀ ਦੋ-ਦੋ ਕੁੜਤੇ* ਲੈ ਕੇ ਜਾਓ।+