ਯਸਾਯਾਹ 50:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਮੈਂ ਮਾਰਨ ਵਾਲਿਆਂ ਵੱਲ ਆਪਣੀ ਪਿੱਠ ਕੀਤੀਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਵੱਲ ਕੀਤੀਆਂ। ਬੇਇੱਜ਼ਤੀ ਹੋਣ ਤੇ ਅਤੇ ਥੁੱਕੇ ਜਾਣ ਤੇ ਮੈਂ ਆਪਣਾ ਮੂੰਹ ਨਾ ਲੁਕਾਇਆ।+ ਯਸਾਯਾਹ 53:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰ ਉਹ ਸਾਡੇ ਅਪਰਾਧਾਂ ਕਰਕੇ ਵਿੰਨ੍ਹਿਆ ਗਿਆ;+ਉਸ ਨੂੰ ਸਾਡੇ ਗੁਨਾਹਾਂ ਕਰਕੇ ਕੁਚਲਿਆ ਗਿਆ।+ ਸਾਡੀ ਸ਼ਾਂਤੀ ਲਈ ਉਸ ਨੇ ਸਜ਼ਾ ਭੁਗਤੀ+ਅਤੇ ਉਸ ਦੇ ਜ਼ਖ਼ਮਾਂ ਕਰਕੇ ਅਸੀਂ ਚੰਗੇ ਕੀਤੇ ਗਏ।+ ਮੱਤੀ 26:67, 68 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 67 ਫਿਰ ਉਨ੍ਹਾਂ ਨੇ ਉਸ ਦੇ ਮੂੰਹ ʼਤੇ ਥੁੱਕਿਆ+ ਅਤੇ ਉਸ ਦੇ ਮੁੱਕੇ ਮਾਰੇ।+ ਕਈਆਂ ਨੇ ਉਸ ਦੇ ਥੱਪੜ ਮਾਰ ਕੇ+ 68 ਕਿਹਾ: “ਓਏ ਵੱਡਿਆ ਮਸੀਹਿਆ, ਜੇ ਤੂੰ ਨਬੀ ਹੈ, ਤਾਂ ਦੱਸ ਤੈਨੂੰ ਕਿਸ ਨੇ ਮਾਰਿਆ?” ਮਰਕੁਸ 14:65 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 65 ਫਿਰ ਕੁਝ ਜਣੇ ਉਸ ਉੱਤੇ ਥੁੱਕਣ ਲੱਗੇ+ ਅਤੇ ਉਸ ਦਾ ਮੂੰਹ ਢਕ ਕੇ ਉਸ ਦੇ ਮੁੱਕੇ ਮਾਰਨ ਲੱਗੇ ਅਤੇ ਉਸ ਨੂੰ ਕਹਿਣ ਲੱਗੇ: “ਜੇ ਤੂੰ ਨਬੀ ਹੈਂ, ਤਾਂ ਦੱਸ ਤੈਨੂੰ ਕਿਸ ਨੇ ਮਾਰਿਆ!” ਸਿਪਾਹੀ ਵੀ ਉਸ ਦੇ ਮੂੰਹ ʼਤੇ ਥੱਪੜ ਮਾਰ ਕੇ ਉਸ ਨੂੰ ਲੈ ਗਏ।+
6 ਮੈਂ ਮਾਰਨ ਵਾਲਿਆਂ ਵੱਲ ਆਪਣੀ ਪਿੱਠ ਕੀਤੀਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਵੱਲ ਕੀਤੀਆਂ। ਬੇਇੱਜ਼ਤੀ ਹੋਣ ਤੇ ਅਤੇ ਥੁੱਕੇ ਜਾਣ ਤੇ ਮੈਂ ਆਪਣਾ ਮੂੰਹ ਨਾ ਲੁਕਾਇਆ।+
5 ਪਰ ਉਹ ਸਾਡੇ ਅਪਰਾਧਾਂ ਕਰਕੇ ਵਿੰਨ੍ਹਿਆ ਗਿਆ;+ਉਸ ਨੂੰ ਸਾਡੇ ਗੁਨਾਹਾਂ ਕਰਕੇ ਕੁਚਲਿਆ ਗਿਆ।+ ਸਾਡੀ ਸ਼ਾਂਤੀ ਲਈ ਉਸ ਨੇ ਸਜ਼ਾ ਭੁਗਤੀ+ਅਤੇ ਉਸ ਦੇ ਜ਼ਖ਼ਮਾਂ ਕਰਕੇ ਅਸੀਂ ਚੰਗੇ ਕੀਤੇ ਗਏ।+
67 ਫਿਰ ਉਨ੍ਹਾਂ ਨੇ ਉਸ ਦੇ ਮੂੰਹ ʼਤੇ ਥੁੱਕਿਆ+ ਅਤੇ ਉਸ ਦੇ ਮੁੱਕੇ ਮਾਰੇ।+ ਕਈਆਂ ਨੇ ਉਸ ਦੇ ਥੱਪੜ ਮਾਰ ਕੇ+ 68 ਕਿਹਾ: “ਓਏ ਵੱਡਿਆ ਮਸੀਹਿਆ, ਜੇ ਤੂੰ ਨਬੀ ਹੈ, ਤਾਂ ਦੱਸ ਤੈਨੂੰ ਕਿਸ ਨੇ ਮਾਰਿਆ?”
65 ਫਿਰ ਕੁਝ ਜਣੇ ਉਸ ਉੱਤੇ ਥੁੱਕਣ ਲੱਗੇ+ ਅਤੇ ਉਸ ਦਾ ਮੂੰਹ ਢਕ ਕੇ ਉਸ ਦੇ ਮੁੱਕੇ ਮਾਰਨ ਲੱਗੇ ਅਤੇ ਉਸ ਨੂੰ ਕਹਿਣ ਲੱਗੇ: “ਜੇ ਤੂੰ ਨਬੀ ਹੈਂ, ਤਾਂ ਦੱਸ ਤੈਨੂੰ ਕਿਸ ਨੇ ਮਾਰਿਆ!” ਸਿਪਾਹੀ ਵੀ ਉਸ ਦੇ ਮੂੰਹ ʼਤੇ ਥੱਪੜ ਮਾਰ ਕੇ ਉਸ ਨੂੰ ਲੈ ਗਏ।+