ਯਸਾਯਾਹ 52:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਯਹੋਵਾਹ ਨੇ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਸਾਮ੍ਹਣੇ ਆਪਣੀ ਪਵਿੱਤਰ ਬਾਂਹ ਨੰਗੀ ਕੀਤੀ ਹੈ;+ਧਰਤੀ ਦਾ ਕੋਨਾ-ਕੋਨਾ ਸਾਡੇ ਪਰਮੇਸ਼ੁਰ ਦੇ ਮੁਕਤੀ* ਦੇ ਕੰਮਾਂ ਨੂੰ ਦੇਖੇਗਾ।+ ਲੂਕਾ 3:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਯੂਹੰਨਾ ਬਾਰੇ ਯਸਾਯਾਹ ਨਬੀ ਦੀ ਕਿਤਾਬ ਵਿਚ ਲਿਖਿਆ ਹੈ: “ਸੁਣੋ! ਉਜਾੜ ਵਿਚ ਕੋਈ ਉੱਚੀ ਆਵਾਜ਼ ਵਿਚ ਕਹਿ ਰਿਹਾ ਹੈ: ‘ਯਹੋਵਾਹ* ਦਾ ਰਸਤਾ ਤਿਆਰ ਕਰੋ! ਉਸ ਦੇ ਰਾਹਾਂ ਨੂੰ ਸਿੱਧਾ ਕਰੋ।+ ਲੂਕਾ 3:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਅਤੇ ਸਾਰੇ ਇਨਸਾਨਾਂ ਨੂੰ ਪਰਮੇਸ਼ੁਰ ਦੇ ਮੁਕਤੀ ਦੇਣ ਦੇ ਜ਼ਰੀਏ ਬਾਰੇ ਪਤਾ ਲੱਗੇਗਾ।’”+ ਰਸੂਲਾਂ ਦੇ ਕੰਮ 4:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਨਾਲੇ ਹੋਰ ਕਿਸੇ ਰਾਹੀਂ ਮੁਕਤੀ ਨਹੀਂ ਮਿਲੇਗੀ ਕਿਉਂਕਿ ਪਰਮੇਸ਼ੁਰ ਨੇ ਧਰਤੀ ਉੱਤੇ ਹੋਰ ਕਿਸੇ ਨੂੰ ਨਹੀਂ ਚੁਣਿਆ+ ਜਿਸ ਦੇ ਨਾਂ ʼਤੇ ਸਾਨੂੰ ਬਚਾਇਆ ਜਾਵੇਗਾ।”+
10 ਯਹੋਵਾਹ ਨੇ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਸਾਮ੍ਹਣੇ ਆਪਣੀ ਪਵਿੱਤਰ ਬਾਂਹ ਨੰਗੀ ਕੀਤੀ ਹੈ;+ਧਰਤੀ ਦਾ ਕੋਨਾ-ਕੋਨਾ ਸਾਡੇ ਪਰਮੇਸ਼ੁਰ ਦੇ ਮੁਕਤੀ* ਦੇ ਕੰਮਾਂ ਨੂੰ ਦੇਖੇਗਾ।+
4 ਯੂਹੰਨਾ ਬਾਰੇ ਯਸਾਯਾਹ ਨਬੀ ਦੀ ਕਿਤਾਬ ਵਿਚ ਲਿਖਿਆ ਹੈ: “ਸੁਣੋ! ਉਜਾੜ ਵਿਚ ਕੋਈ ਉੱਚੀ ਆਵਾਜ਼ ਵਿਚ ਕਹਿ ਰਿਹਾ ਹੈ: ‘ਯਹੋਵਾਹ* ਦਾ ਰਸਤਾ ਤਿਆਰ ਕਰੋ! ਉਸ ਦੇ ਰਾਹਾਂ ਨੂੰ ਸਿੱਧਾ ਕਰੋ।+
12 ਨਾਲੇ ਹੋਰ ਕਿਸੇ ਰਾਹੀਂ ਮੁਕਤੀ ਨਹੀਂ ਮਿਲੇਗੀ ਕਿਉਂਕਿ ਪਰਮੇਸ਼ੁਰ ਨੇ ਧਰਤੀ ਉੱਤੇ ਹੋਰ ਕਿਸੇ ਨੂੰ ਨਹੀਂ ਚੁਣਿਆ+ ਜਿਸ ਦੇ ਨਾਂ ʼਤੇ ਸਾਨੂੰ ਬਚਾਇਆ ਜਾਵੇਗਾ।”+