ਯਸਾਯਾਹ 9:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਹਨੇਰੇ ਵਿਚ ਚੱਲਣ ਵਾਲੇ ਲੋਕਾਂ ਨੇਵੱਡਾ ਚਾਨਣ ਦੇਖਿਆ ਹੈ। ਜਿਹੜੇ ਘੁੱਪ ਹਨੇਰੇ ਦੇ ਦੇਸ਼ ਵਿਚ ਵੱਸਦੇ ਸਨ,ਉਨ੍ਹਾਂ ਉੱਤੇ ਚਾਨਣ ਚਮਕਿਆ ਹੈ।+ ਮੱਤੀ 4:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਹਨੇਰੇ ਵਿਚ ਬੈਠੇ ਲੋਕਾਂ ਨੇ ਵੱਡਾ ਚਾਨਣ ਦੇਖਿਆ ਤੇ ਮੌਤ ਦੇ ਸਾਏ ਹੇਠ ਬੈਠੇ ਲੋਕਾਂ ਉੱਤੇ ਚਾਨਣ+ ਹੋਇਆ।”+
2 ਹਨੇਰੇ ਵਿਚ ਚੱਲਣ ਵਾਲੇ ਲੋਕਾਂ ਨੇਵੱਡਾ ਚਾਨਣ ਦੇਖਿਆ ਹੈ। ਜਿਹੜੇ ਘੁੱਪ ਹਨੇਰੇ ਦੇ ਦੇਸ਼ ਵਿਚ ਵੱਸਦੇ ਸਨ,ਉਨ੍ਹਾਂ ਉੱਤੇ ਚਾਨਣ ਚਮਕਿਆ ਹੈ।+