ਮੱਤੀ 16:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਉਸ ਸਮੇਂ ਤੋਂ ਯਿਸੂ ਆਪਣੇ ਚੇਲਿਆਂ ਨੂੰ ਦੱਸਣ ਲੱਗਾ ਕਿ ਉਸ ਨੂੰ ਯਰੂਸ਼ਲਮ ਜਾਣਾ ਪਵੇਗਾ ਅਤੇ ਉੱਥੇ ਉਸ ਨੂੰ ਬਜ਼ੁਰਗਾਂ, ਮੁੱਖ ਪੁਜਾਰੀਆਂ ਤੇ ਗ੍ਰੰਥੀਆਂ ਤੋਂ ਬਹੁਤ ਅਤਿਆਚਾਰ ਸਹਿਣਾ ਪਵੇਗਾ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ, ਪਰ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।+ ਲੂਕਾ 9:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਅਤੇ ਕਿਹਾ: “ਮਨੁੱਖ ਦੇ ਪੁੱਤਰ ਨੂੰ ਬਹੁਤ ਅਤਿਆਚਾਰ ਸਹਿਣੇ ਪੈਣਗੇ ਅਤੇ ਬਜ਼ੁਰਗ, ਮੁੱਖ ਪੁਜਾਰੀ ਤੇ ਗ੍ਰੰਥੀ ਉਸ ਨੂੰ ਕਬੂਲ ਨਹੀਂ ਕਰਨਗੇ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ,+ ਪਰ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।”+
21 ਉਸ ਸਮੇਂ ਤੋਂ ਯਿਸੂ ਆਪਣੇ ਚੇਲਿਆਂ ਨੂੰ ਦੱਸਣ ਲੱਗਾ ਕਿ ਉਸ ਨੂੰ ਯਰੂਸ਼ਲਮ ਜਾਣਾ ਪਵੇਗਾ ਅਤੇ ਉੱਥੇ ਉਸ ਨੂੰ ਬਜ਼ੁਰਗਾਂ, ਮੁੱਖ ਪੁਜਾਰੀਆਂ ਤੇ ਗ੍ਰੰਥੀਆਂ ਤੋਂ ਬਹੁਤ ਅਤਿਆਚਾਰ ਸਹਿਣਾ ਪਵੇਗਾ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ, ਪਰ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।+
22 ਅਤੇ ਕਿਹਾ: “ਮਨੁੱਖ ਦੇ ਪੁੱਤਰ ਨੂੰ ਬਹੁਤ ਅਤਿਆਚਾਰ ਸਹਿਣੇ ਪੈਣਗੇ ਅਤੇ ਬਜ਼ੁਰਗ, ਮੁੱਖ ਪੁਜਾਰੀ ਤੇ ਗ੍ਰੰਥੀ ਉਸ ਨੂੰ ਕਬੂਲ ਨਹੀਂ ਕਰਨਗੇ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ,+ ਪਰ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।”+