-
2 ਰਾਜਿਆਂ 17:24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਫਿਰ ਅੱਸ਼ੂਰ ਦੇ ਰਾਜੇ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫਰਵਾਇਮ+ ਤੋਂ ਲੋਕਾਂ ਨੂੰ ਲਿਆਂਦਾ ਤੇ ਇਜ਼ਰਾਈਲੀਆਂ ਦੀ ਜਗ੍ਹਾ ਉਨ੍ਹਾਂ ਨੂੰ ਸਾਮਰਿਯਾ ਦੇ ਸ਼ਹਿਰਾਂ ਵਿਚ ਵਸਾ ਦਿੱਤਾ; ਉਨ੍ਹਾਂ ਨੇ ਸਾਮਰਿਯਾ ʼਤੇ ਕਬਜ਼ਾ ਕਰ ਲਿਆ ਤੇ ਉਹ ਉਸ ਦੇ ਸ਼ਹਿਰਾਂ ਵਿਚ ਵੱਸਣ ਲੱਗੇ।
-