ਯੂਹੰਨਾ 5:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਮੈਂ ਆਪਣੀ ਮਰਜ਼ੀ ਨਾਲ ਕੁਝ ਨਹੀਂ ਕਰ ਸਕਦਾ। ਪਰ ਜਿਵੇਂ ਪਿਤਾ ਮੈਨੂੰ ਦੱਸਦਾ ਹੈ, ਮੈਂ ਉਸੇ ਤਰ੍ਹਾਂ ਨਿਆਂ ਕਰਦਾ ਹਾਂ ਅਤੇ ਮੇਰਾ ਨਿਆਂ ਸਹੀ ਹੈ+ ਕਿਉਂਕਿ ਮੈਂ ਆਪਣੀ ਇੱਛਾ ਨਹੀਂ ਸਗੋਂ ਉਸ ਦੀ ਇੱਛਾ ਪੂਰੀ ਕਰਨੀ ਚਾਹੁੰਦਾ ਹਾਂ ਜਿਸ ਨੇ ਮੈਨੂੰ ਘੱਲਿਆ ਹੈ।+ ਯੂਹੰਨਾ 5:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਪਰ ਮੇਰੇ ਕੋਲ ਇਕ ਅਜਿਹੀ ਗਵਾਹੀ ਹੈ ਜੋ ਯੂਹੰਨਾ ਦੀ ਗਵਾਹੀ ਨਾਲੋਂ ਵੀ ਪੱਕੀ ਹੈ। ਇਹ ਗਵਾਹੀ ਹੈ ਉਹ ਕੰਮ ਜੋ ਮੇਰੇ ਪਿਤਾ ਨੇ ਮੈਨੂੰ ਕਰਨ ਲਈ ਦਿੱਤੇ ਸਨ ਅਤੇ ਜੋ ਮੈਂ ਕਰ ਰਿਹਾ ਹਾਂ। ਇਹ ਕੰਮ ਗਵਾਹੀ ਦਿੰਦੇ ਹਨ ਕਿ ਪਿਤਾ ਨੇ ਮੈਨੂੰ ਘੱਲਿਆ ਹੈ।+ ਯੂਹੰਨਾ 17:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਤੂੰ ਮੈਨੂੰ ਜੋ ਕੰਮ ਦਿੱਤਾ ਸੀ, ਮੈਂ ਉਹ ਕੰਮ ਪੂਰਾ ਕਰ ਕੇ+ ਧਰਤੀ ਉੱਤੇ ਤੇਰੀ ਮਹਿਮਾ ਕੀਤੀ ਹੈ।+ ਯੂਹੰਨਾ 19:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਸਿਰਕੇ ਨੂੰ ਚੱਖਣ ਤੋਂ ਬਾਅਦ ਯਿਸੂ ਨੇ ਕਿਹਾ: “ਸਾਰਾ ਕੰਮ ਪੂਰਾ ਹੋਇਆ!”+ ਅਤੇ ਉਸ ਨੇ ਸਿਰ ਸੁੱਟ ਕੇ ਦਮ ਤੋੜ ਦਿੱਤਾ।+
30 ਮੈਂ ਆਪਣੀ ਮਰਜ਼ੀ ਨਾਲ ਕੁਝ ਨਹੀਂ ਕਰ ਸਕਦਾ। ਪਰ ਜਿਵੇਂ ਪਿਤਾ ਮੈਨੂੰ ਦੱਸਦਾ ਹੈ, ਮੈਂ ਉਸੇ ਤਰ੍ਹਾਂ ਨਿਆਂ ਕਰਦਾ ਹਾਂ ਅਤੇ ਮੇਰਾ ਨਿਆਂ ਸਹੀ ਹੈ+ ਕਿਉਂਕਿ ਮੈਂ ਆਪਣੀ ਇੱਛਾ ਨਹੀਂ ਸਗੋਂ ਉਸ ਦੀ ਇੱਛਾ ਪੂਰੀ ਕਰਨੀ ਚਾਹੁੰਦਾ ਹਾਂ ਜਿਸ ਨੇ ਮੈਨੂੰ ਘੱਲਿਆ ਹੈ।+
36 ਪਰ ਮੇਰੇ ਕੋਲ ਇਕ ਅਜਿਹੀ ਗਵਾਹੀ ਹੈ ਜੋ ਯੂਹੰਨਾ ਦੀ ਗਵਾਹੀ ਨਾਲੋਂ ਵੀ ਪੱਕੀ ਹੈ। ਇਹ ਗਵਾਹੀ ਹੈ ਉਹ ਕੰਮ ਜੋ ਮੇਰੇ ਪਿਤਾ ਨੇ ਮੈਨੂੰ ਕਰਨ ਲਈ ਦਿੱਤੇ ਸਨ ਅਤੇ ਜੋ ਮੈਂ ਕਰ ਰਿਹਾ ਹਾਂ। ਇਹ ਕੰਮ ਗਵਾਹੀ ਦਿੰਦੇ ਹਨ ਕਿ ਪਿਤਾ ਨੇ ਮੈਨੂੰ ਘੱਲਿਆ ਹੈ।+