ਫ਼ਿਲਿੱਪੀਆਂ 2:5, 6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤੁਹਾਡੇ ਮਨ ਦਾ ਸੁਭਾਅ ਮਸੀਹ ਯਿਸੂ ਵਰਗਾ ਹੋਵੇ।+ 6 ਭਾਵੇਂ ਉਹ ਪਰਮੇਸ਼ੁਰ ਵਰਗਾ ਸੀ,+ ਫਿਰ ਵੀ ਉਸ ਨੇ ਪਰਮੇਸ਼ੁਰ ਦੇ ਬਰਾਬਰ ਬਣਨ ਦੀ ਕੋਸ਼ਿਸ਼ ਕਰਨ ਬਾਰੇ ਸੋਚਿਆ ਤਕ ਵੀ ਨਹੀਂ।+
5 ਤੁਹਾਡੇ ਮਨ ਦਾ ਸੁਭਾਅ ਮਸੀਹ ਯਿਸੂ ਵਰਗਾ ਹੋਵੇ।+ 6 ਭਾਵੇਂ ਉਹ ਪਰਮੇਸ਼ੁਰ ਵਰਗਾ ਸੀ,+ ਫਿਰ ਵੀ ਉਸ ਨੇ ਪਰਮੇਸ਼ੁਰ ਦੇ ਬਰਾਬਰ ਬਣਨ ਦੀ ਕੋਸ਼ਿਸ਼ ਕਰਨ ਬਾਰੇ ਸੋਚਿਆ ਤਕ ਵੀ ਨਹੀਂ।+