ਬਿਵਸਥਾ ਸਾਰ 19:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 “ਇਕ ਗਵਾਹ ਦੇ ਬਿਆਨ ਦੇ ਆਧਾਰ ʼਤੇ ਕਿਸੇ ਨੂੰ ਅਪਰਾਧ ਜਾਂ ਪਾਪ ਦਾ ਦੋਸ਼ੀ ਨਾ ਠਹਿਰਾਇਆ ਜਾਵੇ।+ ਦੋ ਜਾਂ ਤਿੰਨ ਗਵਾਹਾਂ ਦੇ ਬਿਆਨ ਦੇ ਆਧਾਰ ʼਤੇ ਹੀ ਮਸਲੇ ਦਾ ਫ਼ੈਸਲਾ ਕੀਤਾ ਜਾਵੇ।+
15 “ਇਕ ਗਵਾਹ ਦੇ ਬਿਆਨ ਦੇ ਆਧਾਰ ʼਤੇ ਕਿਸੇ ਨੂੰ ਅਪਰਾਧ ਜਾਂ ਪਾਪ ਦਾ ਦੋਸ਼ੀ ਨਾ ਠਹਿਰਾਇਆ ਜਾਵੇ।+ ਦੋ ਜਾਂ ਤਿੰਨ ਗਵਾਹਾਂ ਦੇ ਬਿਆਨ ਦੇ ਆਧਾਰ ʼਤੇ ਹੀ ਮਸਲੇ ਦਾ ਫ਼ੈਸਲਾ ਕੀਤਾ ਜਾਵੇ।+