ਮਰਕੁਸ 1:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਫਿਰ ਸਵਰਗੋਂ ਇਕ ਆਵਾਜ਼ ਆਈ: “ਤੂੰ ਮੇਰਾ ਪਿਆਰਾ ਪੁੱਤਰ ਹੈਂ; ਮੈਂ ਤੇਰੇ ਤੋਂ ਖ਼ੁਸ਼ ਹਾਂ।”+ ਯੂਹੰਨਾ 8:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਮੈਂ ਆਪਣੇ ਬਾਰੇ ਆਪ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ ਵੀ ਜਿਸ ਨੇ ਮੈਨੂੰ ਘੱਲਿਆ ਹੈ ਮੇਰੇ ਬਾਰੇ ਗਵਾਹੀ ਦਿੰਦਾ ਹੈ।”+
18 ਮੈਂ ਆਪਣੇ ਬਾਰੇ ਆਪ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ ਵੀ ਜਿਸ ਨੇ ਮੈਨੂੰ ਘੱਲਿਆ ਹੈ ਮੇਰੇ ਬਾਰੇ ਗਵਾਹੀ ਦਿੰਦਾ ਹੈ।”+