ਕੂਚ 24:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਫਿਰ ਮੂਸਾ ਆਇਆ ਅਤੇ ਉਸ ਨੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਉਸ ਦੇ ਕਾਨੂੰਨਾਂ ਬਾਰੇ ਦੱਸਿਆ+ ਅਤੇ ਲੋਕਾਂ ਨੇ ਮਿਲ ਕੇ ਇਕ ਆਵਾਜ਼ ਵਿਚ ਕਿਹਾ: “ਅਸੀਂ ਉਹ ਸਭ ਕੁਝ ਖ਼ੁਸ਼ੀ-ਖ਼ੁਸ਼ੀ ਕਰਾਂਗੇ ਜੋ ਯਹੋਵਾਹ ਨੇ ਕਿਹਾ ਹੈ।”+
3 ਫਿਰ ਮੂਸਾ ਆਇਆ ਅਤੇ ਉਸ ਨੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਉਸ ਦੇ ਕਾਨੂੰਨਾਂ ਬਾਰੇ ਦੱਸਿਆ+ ਅਤੇ ਲੋਕਾਂ ਨੇ ਮਿਲ ਕੇ ਇਕ ਆਵਾਜ਼ ਵਿਚ ਕਿਹਾ: “ਅਸੀਂ ਉਹ ਸਭ ਕੁਝ ਖ਼ੁਸ਼ੀ-ਖ਼ੁਸ਼ੀ ਕਰਾਂਗੇ ਜੋ ਯਹੋਵਾਹ ਨੇ ਕਿਹਾ ਹੈ।”+