-
ਮੱਤੀ 23:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 “ਲਾਹਨਤ ਹੈ ਤੁਹਾਡੇ ʼਤੇ, ਪਖੰਡੀ ਗ੍ਰੰਥੀਓ ਅਤੇ ਫ਼ਰੀਸੀਓ! ਕਿਉਂਕਿ ਤੁਸੀਂ ਪੁਦੀਨੇ, ਕੌੜੀ ਸੌਂਫ ਅਤੇ ਜੀਰੇ ਦਾ ਦਸਵਾਂ ਹਿੱਸਾ ਤਾਂ ਦਿੰਦੇ ਹੋ,+ ਪਰ ਮੂਸਾ ਦੇ ਕਾਨੂੰਨ ਦੀਆਂ ਜ਼ਿਆਦਾ ਜ਼ਰੂਰੀ ਗੱਲਾਂ, ਜਿਵੇਂ ਕਿ ਨਿਆਂ,+ ਦਇਆ+ ਅਤੇ ਵਫ਼ਾਦਾਰੀ ਨੂੰ ਨਜ਼ਰਅੰਦਾਜ਼ ਕਰਦੇ ਹੋ। ਦਸਵਾਂ ਹਿੱਸਾ ਤਾਂ ਦੇਣਾ ਹੀ ਦੇਣਾ ਹੈ, ਪਰ ਇਨ੍ਹਾਂ ਜ਼ਰੂਰੀ ਗੱਲਾਂ ਨੂੰ ਵੀ ਨਜ਼ਰਅੰਦਾਜ਼ ਨਾ ਕਰੋ।+
-