ਯੂਹੰਨਾ 5:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਇਸ ਲਈ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਪੁੱਤਰ ਆਪਣੀ ਮਰਜ਼ੀ ਨਾਲ ਕੁਝ ਵੀ ਨਹੀਂ ਕਰ ਸਕਦਾ, ਪਰ ਆਪਣੇ ਪਿਤਾ ਨੂੰ ਜੋ ਕਰਦਿਆਂ ਦੇਖਦਾ ਹੈ,+ ਪੁੱਤਰ ਸਿਰਫ਼ ਉਹੀ ਕਰਦਾ ਹੈ। ਜੋ ਕੰਮ ਪਿਤਾ ਕਰਦਾ ਹੈ, ਪੁੱਤਰ ਵੀ ਉਹੀ ਕੰਮ ਕਰਦਾ ਹੈ। ਯੂਹੰਨਾ 5:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਮੈਂ ਆਪਣੀ ਮਰਜ਼ੀ ਨਾਲ ਕੁਝ ਨਹੀਂ ਕਰ ਸਕਦਾ। ਪਰ ਜਿਵੇਂ ਪਿਤਾ ਮੈਨੂੰ ਦੱਸਦਾ ਹੈ, ਮੈਂ ਉਸੇ ਤਰ੍ਹਾਂ ਨਿਆਂ ਕਰਦਾ ਹਾਂ ਅਤੇ ਮੇਰਾ ਨਿਆਂ ਸਹੀ ਹੈ+ ਕਿਉਂਕਿ ਮੈਂ ਆਪਣੀ ਇੱਛਾ ਨਹੀਂ ਸਗੋਂ ਉਸ ਦੀ ਇੱਛਾ ਪੂਰੀ ਕਰਨੀ ਚਾਹੁੰਦਾ ਹਾਂ ਜਿਸ ਨੇ ਮੈਨੂੰ ਘੱਲਿਆ ਹੈ।+
19 ਇਸ ਲਈ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਪੁੱਤਰ ਆਪਣੀ ਮਰਜ਼ੀ ਨਾਲ ਕੁਝ ਵੀ ਨਹੀਂ ਕਰ ਸਕਦਾ, ਪਰ ਆਪਣੇ ਪਿਤਾ ਨੂੰ ਜੋ ਕਰਦਿਆਂ ਦੇਖਦਾ ਹੈ,+ ਪੁੱਤਰ ਸਿਰਫ਼ ਉਹੀ ਕਰਦਾ ਹੈ। ਜੋ ਕੰਮ ਪਿਤਾ ਕਰਦਾ ਹੈ, ਪੁੱਤਰ ਵੀ ਉਹੀ ਕੰਮ ਕਰਦਾ ਹੈ।
30 ਮੈਂ ਆਪਣੀ ਮਰਜ਼ੀ ਨਾਲ ਕੁਝ ਨਹੀਂ ਕਰ ਸਕਦਾ। ਪਰ ਜਿਵੇਂ ਪਿਤਾ ਮੈਨੂੰ ਦੱਸਦਾ ਹੈ, ਮੈਂ ਉਸੇ ਤਰ੍ਹਾਂ ਨਿਆਂ ਕਰਦਾ ਹਾਂ ਅਤੇ ਮੇਰਾ ਨਿਆਂ ਸਹੀ ਹੈ+ ਕਿਉਂਕਿ ਮੈਂ ਆਪਣੀ ਇੱਛਾ ਨਹੀਂ ਸਗੋਂ ਉਸ ਦੀ ਇੱਛਾ ਪੂਰੀ ਕਰਨੀ ਚਾਹੁੰਦਾ ਹਾਂ ਜਿਸ ਨੇ ਮੈਨੂੰ ਘੱਲਿਆ ਹੈ।+