ਯੂਹੰਨਾ 17:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਉਨ੍ਹਾਂ ਨੂੰ ਸੱਚਾਈ ਨਾਲ ਪਵਿੱਤਰ ਕਰ;*+ ਤੇਰਾ ਬਚਨ ਹੀ ਸੱਚਾਈ ਹੈ।+ ਯੂਹੰਨਾ 18:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਇਸ ਲਈ ਪਿਲਾਤੁਸ ਨੇ ਉਸ ਨੂੰ ਪੁੱਛਿਆ: “ਤਾਂ ਫਿਰ ਕੀ ਤੂੰ ਰਾਜਾ ਹੈਂ?” ਯਿਸੂ ਨੇ ਜਵਾਬ ਦਿੱਤਾ: “ਤੂੰ ਆਪੇ ਕਹਿ ਰਿਹਾ ਹੈਂ ਕਿ ਮੈਂ ਰਾਜਾ ਹਾਂ।+ ਮੈਂ ਇਸ ਕਰਕੇ ਜਨਮ ਲਿਆ ਅਤੇ ਦੁਨੀਆਂ ਵਿਚ ਆਇਆ ਤਾਂਕਿ ਸੱਚਾਈ ਬਾਰੇ ਗਵਾਹੀ ਦੇ ਸਕਾਂ।+ ਜਿਹੜਾ ਵੀ ਸੱਚਾਈ ਵੱਲ ਹੈ, ਉਹ ਮੇਰੀ ਗੱਲ ਸੁਣਦਾ ਹੈ।”
37 ਇਸ ਲਈ ਪਿਲਾਤੁਸ ਨੇ ਉਸ ਨੂੰ ਪੁੱਛਿਆ: “ਤਾਂ ਫਿਰ ਕੀ ਤੂੰ ਰਾਜਾ ਹੈਂ?” ਯਿਸੂ ਨੇ ਜਵਾਬ ਦਿੱਤਾ: “ਤੂੰ ਆਪੇ ਕਹਿ ਰਿਹਾ ਹੈਂ ਕਿ ਮੈਂ ਰਾਜਾ ਹਾਂ।+ ਮੈਂ ਇਸ ਕਰਕੇ ਜਨਮ ਲਿਆ ਅਤੇ ਦੁਨੀਆਂ ਵਿਚ ਆਇਆ ਤਾਂਕਿ ਸੱਚਾਈ ਬਾਰੇ ਗਵਾਹੀ ਦੇ ਸਕਾਂ।+ ਜਿਹੜਾ ਵੀ ਸੱਚਾਈ ਵੱਲ ਹੈ, ਉਹ ਮੇਰੀ ਗੱਲ ਸੁਣਦਾ ਹੈ।”