-
ਕੁਲੁੱਸੀਆਂ 1:15-17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਪੁੱਤਰ ਅਦਿੱਖ ਪਰਮੇਸ਼ੁਰ ਦਾ ਸਰੂਪ* ਹੈ+ ਅਤੇ ਸਾਰੀ ਸ੍ਰਿਸ਼ਟੀ ਵਿੱਚੋਂ ਜੇਠਾ ਹੈ+ 16 ਕਿਉਂਕਿ ਉਸ ਰਾਹੀਂ ਸਵਰਗ ਵਿਚ ਅਤੇ ਧਰਤੀ ਉੱਤੇ ਬਾਕੀ ਸਾਰੀਆਂ ਦਿਸਣ ਅਤੇ ਨਾ ਦਿਸਣ ਵਾਲੀਆਂ ਚੀਜ਼ਾਂ ਸਿਰਜੀਆਂ ਗਈਆਂ,+ ਚਾਹੇ ਉਹ ਸਿੰਘਾਸਣ ਹੋਣ ਜਾਂ ਹਕੂਮਤਾਂ ਜਾਂ ਸਰਕਾਰਾਂ ਜਾਂ ਅਧਿਕਾਰੀ। ਬਾਕੀ ਸਾਰੀਆਂ ਚੀਜ਼ਾਂ ਉਸ ਰਾਹੀਂ ਅਤੇ ਉਸੇ ਲਈ ਸਿਰਜੀਆਂ ਗਈਆਂ ਹਨ।+ 17 ਨਾਲੇ ਉਹ ਬਾਕੀ ਸਾਰੀਆਂ ਚੀਜ਼ਾਂ ਤੋਂ ਪਹਿਲਾਂ ਹੋਂਦ ਵਿਚ ਸੀ+ ਅਤੇ ਉਸੇ ਰਾਹੀਂ ਬਾਕੀ ਸਾਰੀਆਂ ਚੀਜ਼ਾਂ ਹੋਂਦ ਵਿਚ ਲਿਆਂਦੀਆਂ ਗਈਆਂ ਸਨ
-