ਯੂਹੰਨਾ 5:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜਿਹੜਾ ਮੇਰੀ ਆਵਾਜ਼ ਸੁਣਦਾ ਹੈ ਅਤੇ ਮੇਰੇ ਘੱਲਣ ਵਾਲੇ ਉੱਤੇ ਵਿਸ਼ਵਾਸ ਕਰਦਾ ਹੈ, ਉਸ ਨੂੰ ਹਮੇਸ਼ਾ ਦੀ ਜ਼ਿੰਦਗੀ ਮਿਲਦੀ ਹੈ।+ ਉਸ ਨੂੰ ਸਜ਼ਾ ਨਹੀਂ ਮਿਲਦੀ, ਸਗੋਂ ਉਸ ਨੇ ਮੌਤ ਤੋਂ ਛੁੱਟ ਕੇ ਜ਼ਿੰਦਗੀ ਪਾ ਲਈ ਹੈ।+ ਯੂਹੰਨਾ 17:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਹ ਗੱਲਾਂ ਕਹਿਣ ਤੋਂ ਬਾਅਦ ਯਿਸੂ ਆਕਾਸ਼ ਵੱਲ ਨਜ਼ਰਾਂ ਚੁੱਕ ਕੇ ਪ੍ਰਾਰਥਨਾ ਕਰਨ ਲੱਗਾ: “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਦੀ ਮਹਿਮਾ ਕਰ ਤਾਂਕਿ ਤੇਰਾ ਪੁੱਤਰ ਤੇਰੀ ਮਹਿਮਾ ਕਰੇ+ 2 ਤੂੰ ਉਸ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਹੈ+ ਤਾਂਕਿ ਉਹ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨੂੰ ਤੂੰ ਪੁੱਤਰ ਦੇ ਹੱਥ ਸੌਂਪਿਆ ਹੈ,+ ਹਮੇਸ਼ਾ ਦੀ ਜ਼ਿੰਦਗੀ ਦੇਵੇ।+
24 ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜਿਹੜਾ ਮੇਰੀ ਆਵਾਜ਼ ਸੁਣਦਾ ਹੈ ਅਤੇ ਮੇਰੇ ਘੱਲਣ ਵਾਲੇ ਉੱਤੇ ਵਿਸ਼ਵਾਸ ਕਰਦਾ ਹੈ, ਉਸ ਨੂੰ ਹਮੇਸ਼ਾ ਦੀ ਜ਼ਿੰਦਗੀ ਮਿਲਦੀ ਹੈ।+ ਉਸ ਨੂੰ ਸਜ਼ਾ ਨਹੀਂ ਮਿਲਦੀ, ਸਗੋਂ ਉਸ ਨੇ ਮੌਤ ਤੋਂ ਛੁੱਟ ਕੇ ਜ਼ਿੰਦਗੀ ਪਾ ਲਈ ਹੈ।+
17 ਇਹ ਗੱਲਾਂ ਕਹਿਣ ਤੋਂ ਬਾਅਦ ਯਿਸੂ ਆਕਾਸ਼ ਵੱਲ ਨਜ਼ਰਾਂ ਚੁੱਕ ਕੇ ਪ੍ਰਾਰਥਨਾ ਕਰਨ ਲੱਗਾ: “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਦੀ ਮਹਿਮਾ ਕਰ ਤਾਂਕਿ ਤੇਰਾ ਪੁੱਤਰ ਤੇਰੀ ਮਹਿਮਾ ਕਰੇ+ 2 ਤੂੰ ਉਸ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਹੈ+ ਤਾਂਕਿ ਉਹ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨੂੰ ਤੂੰ ਪੁੱਤਰ ਦੇ ਹੱਥ ਸੌਂਪਿਆ ਹੈ,+ ਹਮੇਸ਼ਾ ਦੀ ਜ਼ਿੰਦਗੀ ਦੇਵੇ।+