ਯੂਹੰਨਾ 10:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਪਰ ਜੇ ਮੈਂ ਇਹ ਕੰਮ ਕਰਦਾ ਹਾਂ, ਭਾਵੇਂ ਤੁਸੀਂ ਮੇਰੇ ʼਤੇ ਵਿਸ਼ਵਾਸ ਨਾ ਵੀ ਕਰੋ, ਪਰ ਮੇਰੇ ਕੰਮਾਂ ʼਤੇ ਵਿਸ਼ਵਾਸ ਕਰੋ+ ਤਾਂਕਿ ਤੁਸੀਂ ਜਾਣ ਲਵੋ ਅਤੇ ਚੰਗੀ ਤਰ੍ਹਾਂ ਸਮਝ ਜਾਓ ਕਿ ਮੈਂ ਅਤੇ ਪਿਤਾ ਏਕਤਾ ਵਿਚ ਬੱਝੇ ਹੋਏ ਹਾਂ।”+ ਯੂਹੰਨਾ 17:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “ਮੈਂ ਦੁਨੀਆਂ ਨੂੰ ਛੱਡ ਕੇ ਤੇਰੇ ਕੋਲ ਆ ਰਿਹਾ ਹਾਂ, ਪਰ ਉਹ ਦੁਨੀਆਂ ਵਿਚ ਹਨ।+ ਇਸ ਲਈ, ਹੇ ਪਵਿੱਤਰ ਪਿਤਾ, ਤੂੰ ਆਪਣੇ ਨਾਂ ਦੀ ਖ਼ਾਤਰ, ਜੋ ਨਾਂ ਤੂੰ ਮੈਨੂੰ ਦਿੱਤਾ ਹੈ, ਉਨ੍ਹਾਂ ਦੀ ਰੱਖਿਆ ਕਰ+ ਤਾਂਕਿ ਉਨ੍ਹਾਂ ਵਿਚ ਵੀ ਏਕਤਾ ਹੋਵੇ ਜਿਵੇਂ ਸਾਡੇ ਵਿਚ ਏਕਤਾ ਹੈ।+ ਯੂਹੰਨਾ 17:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਤਾਂਕਿ ਉਨ੍ਹਾਂ ਸਾਰਿਆਂ ਵਿਚ ਏਕਤਾ ਹੋਵੇ,+ ਜਿਵੇਂ ਹੇ ਪਿਤਾ, ਤੂੰ ਮੇਰੇ ਨਾਲ ਅਤੇ ਮੈਂ ਤੇਰੇ ਨਾਲ ਏਕਤਾ ਵਿਚ ਬੱਝਾ ਹੋਇਆ ਹਾਂ+ ਅਤੇ ਉਹ ਵੀ ਸਾਡੇ ਨਾਲ ਏਕਤਾ ਵਿਚ ਬੱਝੇ ਰਹਿਣ ਤਾਂਕਿ ਦੁਨੀਆਂ ਨੂੰ ਵਿਸ਼ਵਾਸ ਹੋਵੇ ਕਿ ਤੂੰ ਮੈਨੂੰ ਘੱਲਿਆ ਹੈ।
38 ਪਰ ਜੇ ਮੈਂ ਇਹ ਕੰਮ ਕਰਦਾ ਹਾਂ, ਭਾਵੇਂ ਤੁਸੀਂ ਮੇਰੇ ʼਤੇ ਵਿਸ਼ਵਾਸ ਨਾ ਵੀ ਕਰੋ, ਪਰ ਮੇਰੇ ਕੰਮਾਂ ʼਤੇ ਵਿਸ਼ਵਾਸ ਕਰੋ+ ਤਾਂਕਿ ਤੁਸੀਂ ਜਾਣ ਲਵੋ ਅਤੇ ਚੰਗੀ ਤਰ੍ਹਾਂ ਸਮਝ ਜਾਓ ਕਿ ਮੈਂ ਅਤੇ ਪਿਤਾ ਏਕਤਾ ਵਿਚ ਬੱਝੇ ਹੋਏ ਹਾਂ।”+
11 “ਮੈਂ ਦੁਨੀਆਂ ਨੂੰ ਛੱਡ ਕੇ ਤੇਰੇ ਕੋਲ ਆ ਰਿਹਾ ਹਾਂ, ਪਰ ਉਹ ਦੁਨੀਆਂ ਵਿਚ ਹਨ।+ ਇਸ ਲਈ, ਹੇ ਪਵਿੱਤਰ ਪਿਤਾ, ਤੂੰ ਆਪਣੇ ਨਾਂ ਦੀ ਖ਼ਾਤਰ, ਜੋ ਨਾਂ ਤੂੰ ਮੈਨੂੰ ਦਿੱਤਾ ਹੈ, ਉਨ੍ਹਾਂ ਦੀ ਰੱਖਿਆ ਕਰ+ ਤਾਂਕਿ ਉਨ੍ਹਾਂ ਵਿਚ ਵੀ ਏਕਤਾ ਹੋਵੇ ਜਿਵੇਂ ਸਾਡੇ ਵਿਚ ਏਕਤਾ ਹੈ।+
21 ਤਾਂਕਿ ਉਨ੍ਹਾਂ ਸਾਰਿਆਂ ਵਿਚ ਏਕਤਾ ਹੋਵੇ,+ ਜਿਵੇਂ ਹੇ ਪਿਤਾ, ਤੂੰ ਮੇਰੇ ਨਾਲ ਅਤੇ ਮੈਂ ਤੇਰੇ ਨਾਲ ਏਕਤਾ ਵਿਚ ਬੱਝਾ ਹੋਇਆ ਹਾਂ+ ਅਤੇ ਉਹ ਵੀ ਸਾਡੇ ਨਾਲ ਏਕਤਾ ਵਿਚ ਬੱਝੇ ਰਹਿਣ ਤਾਂਕਿ ਦੁਨੀਆਂ ਨੂੰ ਵਿਸ਼ਵਾਸ ਹੋਵੇ ਕਿ ਤੂੰ ਮੈਨੂੰ ਘੱਲਿਆ ਹੈ।