ਮੱਤੀ 26:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਮੇਰਾ ਮਨ ਬਹੁਤ ਦੁਖੀ ਹੈ, ਮੇਰੀ ਜਾਨ ਨਿਕਲਦੀ ਜਾ ਰਹੀ ਹੈ। ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।”+ ਮਰਕੁਸ 14:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਉਸ ਨੇ ਉਨ੍ਹਾਂ ਨੂੰ ਕਿਹਾ: “ਮੇਰਾ ਮਨ ਬਹੁਤ ਦੁਖੀ ਹੈ,+ ਮੇਰੀ ਜਾਨ ਨਿਕਲਦੀ ਜਾ ਰਹੀ ਹੈ। ਇੱਥੇ ਠਹਿਰੋ ਅਤੇ ਜਾਗਦੇ ਰਹੋ।”+
38 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਮੇਰਾ ਮਨ ਬਹੁਤ ਦੁਖੀ ਹੈ, ਮੇਰੀ ਜਾਨ ਨਿਕਲਦੀ ਜਾ ਰਹੀ ਹੈ। ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।”+
34 ਉਸ ਨੇ ਉਨ੍ਹਾਂ ਨੂੰ ਕਿਹਾ: “ਮੇਰਾ ਮਨ ਬਹੁਤ ਦੁਖੀ ਹੈ,+ ਮੇਰੀ ਜਾਨ ਨਿਕਲਦੀ ਜਾ ਰਹੀ ਹੈ। ਇੱਥੇ ਠਹਿਰੋ ਅਤੇ ਜਾਗਦੇ ਰਹੋ।”+