ਲੂਕਾ 22:3, 4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਫਿਰ ਸ਼ੈਤਾਨ ਨੇ ਯਹੂਦਾ ਇਸਕਰਿਓਤੀ ਨੂੰ ਆਪਣੇ ਵੱਸ ਵਿਚ ਕਰ ਲਿਆ ਜਿਹੜਾ 12 ਰਸੂਲਾਂ ਵਿਚ ਗਿਣਿਆ ਜਾਂਦਾ ਸੀ।+ 4 ਯਹੂਦਾ ਨੇ ਜਾ ਕੇ ਮੁੱਖ ਪੁਜਾਰੀਆਂ ਅਤੇ ਮੰਦਰ ਦੇ ਪਹਿਰੇਦਾਰਾਂ ਦੇ ਮੁਖੀਆਂ ਨਾਲ ਇਸ ਬਾਰੇ ਗੱਲ ਕੀਤੀ ਕਿ ਉਸ ਨੂੰ ਧੋਖੇ ਨਾਲ ਕਿਵੇਂ ਉਨ੍ਹਾਂ ਦੇ ਹੱਥ ਫੜਵਾਉਣਾ ਹੈ।+ ਯੂਹੰਨਾ 13:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਜਦੋਂ ਯਹੂਦਾ ਨੇ ਬੁਰਕੀ ਲੈ ਲਈ, ਤਾਂ ਇਸ ਤੋਂ ਬਾਅਦ ਸ਼ੈਤਾਨ ਨੇ ਉਸ ਨੂੰ ਆਪਣੇ ਵੱਸ ਵਿਚ ਕਰ ਲਿਆ।+ ਇਸ ਲਈ ਯਿਸੂ ਨੇ ਉਸ ਨੂੰ ਕਿਹਾ: “ਤੂੰ ਜੋ ਕਰਨਾ, ਫਟਾਫਟ ਕਰ।”
3 ਫਿਰ ਸ਼ੈਤਾਨ ਨੇ ਯਹੂਦਾ ਇਸਕਰਿਓਤੀ ਨੂੰ ਆਪਣੇ ਵੱਸ ਵਿਚ ਕਰ ਲਿਆ ਜਿਹੜਾ 12 ਰਸੂਲਾਂ ਵਿਚ ਗਿਣਿਆ ਜਾਂਦਾ ਸੀ।+ 4 ਯਹੂਦਾ ਨੇ ਜਾ ਕੇ ਮੁੱਖ ਪੁਜਾਰੀਆਂ ਅਤੇ ਮੰਦਰ ਦੇ ਪਹਿਰੇਦਾਰਾਂ ਦੇ ਮੁਖੀਆਂ ਨਾਲ ਇਸ ਬਾਰੇ ਗੱਲ ਕੀਤੀ ਕਿ ਉਸ ਨੂੰ ਧੋਖੇ ਨਾਲ ਕਿਵੇਂ ਉਨ੍ਹਾਂ ਦੇ ਹੱਥ ਫੜਵਾਉਣਾ ਹੈ।+
27 ਜਦੋਂ ਯਹੂਦਾ ਨੇ ਬੁਰਕੀ ਲੈ ਲਈ, ਤਾਂ ਇਸ ਤੋਂ ਬਾਅਦ ਸ਼ੈਤਾਨ ਨੇ ਉਸ ਨੂੰ ਆਪਣੇ ਵੱਸ ਵਿਚ ਕਰ ਲਿਆ।+ ਇਸ ਲਈ ਯਿਸੂ ਨੇ ਉਸ ਨੂੰ ਕਿਹਾ: “ਤੂੰ ਜੋ ਕਰਨਾ, ਫਟਾਫਟ ਕਰ।”