ਮੱਤੀ 26:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਯਿਸੂ ਨੇ ਉਸ ਨੂੰ ਕਿਹਾ: “ਮੈਂ ਤੈਨੂੰ ਸੱਚ ਕਹਿੰਦਾ ਹਾਂ: ਅੱਜ ਰਾਤ ਨੂੰ ਹੀ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+ ਮਰਕੁਸ 14:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਇਹ ਸੁਣ ਕੇ ਯਿਸੂ ਨੇ ਉਸ ਨੂੰ ਕਿਹਾ: “ਮੈਂ ਤੈਨੂੰ ਸੱਚ ਕਹਿੰਦਾ ਹਾਂ ਕਿ ਅੱਜ ਰਾਤ ਨੂੰ ਹੀ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+ ਲੂਕਾ 22:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਪਰ ਉਸ ਨੇ ਕਿਹਾ: “ਪਤਰਸ, ਮੈਂ ਤੈਨੂੰ ਕਹਿੰਦਾ ਹਾਂ ਕਿ ਅੱਜ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+ ਯੂਹੰਨਾ 18:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਪਰ ਪਤਰਸ ਦੁਬਾਰਾ ਮੁੱਕਰ ਗਿਆ ਅਤੇ ਉਸੇ ਵੇਲੇ ਕੁੱਕੜ ਨੇ ਬਾਂਗ ਦੇ ਦਿੱਤੀ।+
34 ਯਿਸੂ ਨੇ ਉਸ ਨੂੰ ਕਿਹਾ: “ਮੈਂ ਤੈਨੂੰ ਸੱਚ ਕਹਿੰਦਾ ਹਾਂ: ਅੱਜ ਰਾਤ ਨੂੰ ਹੀ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+
30 ਇਹ ਸੁਣ ਕੇ ਯਿਸੂ ਨੇ ਉਸ ਨੂੰ ਕਿਹਾ: “ਮੈਂ ਤੈਨੂੰ ਸੱਚ ਕਹਿੰਦਾ ਹਾਂ ਕਿ ਅੱਜ ਰਾਤ ਨੂੰ ਹੀ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+
34 ਪਰ ਉਸ ਨੇ ਕਿਹਾ: “ਪਤਰਸ, ਮੈਂ ਤੈਨੂੰ ਕਹਿੰਦਾ ਹਾਂ ਕਿ ਅੱਜ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+