ਯੂਹੰਨਾ 20:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਯਿਸੂ ਨੇ ਉਸ ਨੂੰ ਕਿਹਾ: “ਮੈਨੂੰ ਫੜੀ ਨਾ ਰੱਖ ਕਿਉਂਕਿ ਮੈਂ ਅਜੇ ਉੱਪਰ ਪਿਤਾ ਕੋਲ ਨਹੀਂ ਗਿਆ ਹਾਂ। ਪਰ ਜਾ ਕੇ ਮੇਰੇ ਭਰਾਵਾਂ+ ਨੂੰ ਦੱਸ, ‘ਮੈਂ ਉੱਪਰ ਆਪਣੇ ਪਿਤਾ+ ਅਤੇ ਤੁਹਾਡੇ ਪਿਤਾ ਕੋਲ ਅਤੇ ਆਪਣੇ ਪਰਮੇਸ਼ੁਰ+ ਅਤੇ ਤੁਹਾਡੇ ਪਰਮੇਸ਼ੁਰ ਕੋਲ ਜਾ ਰਿਹਾ ਹਾਂ।’” 1 ਕੁਰਿੰਥੀਆਂ 11:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਹਰ ਆਦਮੀ ਦਾ ਸਿਰ* ਮਸੀਹ ਹੈ+ ਅਤੇ ਹਰ ਤੀਵੀਂ ਦਾ ਸਿਰ ਆਦਮੀ ਹੈ+ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।+ 1 ਕੁਰਿੰਥੀਆਂ 15:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਇਸ ਦੀ ਬਜਾਇ, ਸਾਰੀਆਂ ਚੀਜ਼ਾਂ ਪੁੱਤਰ ਦੇ ਅਧੀਨ ਹੋ ਜਾਣ ਤੋਂ ਬਾਅਦ ਪੁੱਤਰ ਆਪ ਵੀ ਪਰਮੇਸ਼ੁਰ ਦੇ ਅਧੀਨ ਹੋ ਜਾਵੇਗਾ ਜਿਸ ਨੇ ਸਾਰੀਆਂ ਚੀਜ਼ਾਂ ਪੁੱਤਰ ਦੇ ਅਧੀਨ ਕੀਤੀਆਂ ਹਨ+ ਤਾਂਕਿ ਪਰਮੇਸ਼ੁਰ ਹੀ ਸਾਰਿਆਂ ਲਈ ਸਭ ਕੁਝ ਹੋਵੇ।+ ਫ਼ਿਲਿੱਪੀਆਂ 2:5, 6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤੁਹਾਡੇ ਮਨ ਦਾ ਸੁਭਾਅ ਮਸੀਹ ਯਿਸੂ ਵਰਗਾ ਹੋਵੇ।+ 6 ਭਾਵੇਂ ਉਹ ਪਰਮੇਸ਼ੁਰ ਵਰਗਾ ਸੀ,+ ਫਿਰ ਵੀ ਉਸ ਨੇ ਪਰਮੇਸ਼ੁਰ ਦੇ ਬਰਾਬਰ ਬਣਨ ਦੀ ਕੋਸ਼ਿਸ਼ ਕਰਨ ਬਾਰੇ ਸੋਚਿਆ ਤਕ ਵੀ ਨਹੀਂ।+
17 ਯਿਸੂ ਨੇ ਉਸ ਨੂੰ ਕਿਹਾ: “ਮੈਨੂੰ ਫੜੀ ਨਾ ਰੱਖ ਕਿਉਂਕਿ ਮੈਂ ਅਜੇ ਉੱਪਰ ਪਿਤਾ ਕੋਲ ਨਹੀਂ ਗਿਆ ਹਾਂ। ਪਰ ਜਾ ਕੇ ਮੇਰੇ ਭਰਾਵਾਂ+ ਨੂੰ ਦੱਸ, ‘ਮੈਂ ਉੱਪਰ ਆਪਣੇ ਪਿਤਾ+ ਅਤੇ ਤੁਹਾਡੇ ਪਿਤਾ ਕੋਲ ਅਤੇ ਆਪਣੇ ਪਰਮੇਸ਼ੁਰ+ ਅਤੇ ਤੁਹਾਡੇ ਪਰਮੇਸ਼ੁਰ ਕੋਲ ਜਾ ਰਿਹਾ ਹਾਂ।’”
3 ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਹਰ ਆਦਮੀ ਦਾ ਸਿਰ* ਮਸੀਹ ਹੈ+ ਅਤੇ ਹਰ ਤੀਵੀਂ ਦਾ ਸਿਰ ਆਦਮੀ ਹੈ+ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।+
28 ਇਸ ਦੀ ਬਜਾਇ, ਸਾਰੀਆਂ ਚੀਜ਼ਾਂ ਪੁੱਤਰ ਦੇ ਅਧੀਨ ਹੋ ਜਾਣ ਤੋਂ ਬਾਅਦ ਪੁੱਤਰ ਆਪ ਵੀ ਪਰਮੇਸ਼ੁਰ ਦੇ ਅਧੀਨ ਹੋ ਜਾਵੇਗਾ ਜਿਸ ਨੇ ਸਾਰੀਆਂ ਚੀਜ਼ਾਂ ਪੁੱਤਰ ਦੇ ਅਧੀਨ ਕੀਤੀਆਂ ਹਨ+ ਤਾਂਕਿ ਪਰਮੇਸ਼ੁਰ ਹੀ ਸਾਰਿਆਂ ਲਈ ਸਭ ਕੁਝ ਹੋਵੇ।+
5 ਤੁਹਾਡੇ ਮਨ ਦਾ ਸੁਭਾਅ ਮਸੀਹ ਯਿਸੂ ਵਰਗਾ ਹੋਵੇ।+ 6 ਭਾਵੇਂ ਉਹ ਪਰਮੇਸ਼ੁਰ ਵਰਗਾ ਸੀ,+ ਫਿਰ ਵੀ ਉਸ ਨੇ ਪਰਮੇਸ਼ੁਰ ਦੇ ਬਰਾਬਰ ਬਣਨ ਦੀ ਕੋਸ਼ਿਸ਼ ਕਰਨ ਬਾਰੇ ਸੋਚਿਆ ਤਕ ਵੀ ਨਹੀਂ।+