ਮੱਤੀ 7:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਮੰਗਦੇ ਰਹੋ, ਤਾਂ ਤੁਹਾਨੂੰ ਦਿੱਤਾ ਜਾਵੇਗਾ;+ ਲੱਭਦੇ ਰਹੋ, ਤਾਂ ਤੁਹਾਨੂੰ ਲੱਭ ਜਾਵੇਗਾ; ਦਰਵਾਜ਼ਾ ਖੜਕਾਉਂਦੇ ਰਹੋ, ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।+ ਯੂਹੰਨਾ 16:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਪੁੱਛੋਗੇ। ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜੇ ਤੁਸੀਂ ਮੇਰੇ ਨਾਂ ʼਤੇ ਪਿਤਾ ਤੋਂ ਕੁਝ ਵੀ ਮੰਗੋਗੇ,+ ਤਾਂ ਉਹ ਤੁਹਾਨੂੰ ਦੇ ਦੇਵੇਗਾ।+
7 “ਮੰਗਦੇ ਰਹੋ, ਤਾਂ ਤੁਹਾਨੂੰ ਦਿੱਤਾ ਜਾਵੇਗਾ;+ ਲੱਭਦੇ ਰਹੋ, ਤਾਂ ਤੁਹਾਨੂੰ ਲੱਭ ਜਾਵੇਗਾ; ਦਰਵਾਜ਼ਾ ਖੜਕਾਉਂਦੇ ਰਹੋ, ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।+
23 ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਪੁੱਛੋਗੇ। ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜੇ ਤੁਸੀਂ ਮੇਰੇ ਨਾਂ ʼਤੇ ਪਿਤਾ ਤੋਂ ਕੁਝ ਵੀ ਮੰਗੋਗੇ,+ ਤਾਂ ਉਹ ਤੁਹਾਨੂੰ ਦੇ ਦੇਵੇਗਾ।+