ਯੂਹੰਨਾ 13:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਮੈਂ ਤੁਹਾਨੂੰ ਇਕ ਨਵਾਂ ਹੁਕਮ ਦੇ ਰਿਹਾ ਹਾਂ: ਤੁਸੀਂ ਇਕ-ਦੂਜੇ ਨੂੰ ਪਿਆਰ ਕਰੋ; ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ,+ ਤੁਸੀਂ ਵੀ ਉਸੇ ਤਰ੍ਹਾਂ ਇਕ-ਦੂਜੇ ਨਾਲ ਪਿਆਰ ਕਰੋ।+ 1 ਯੂਹੰਨਾ 3:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਅਸਲ ਵਿਚ, ਉਸ ਦਾ ਹੁਕਮ ਇਹ ਹੈ ਕਿ ਅਸੀਂ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਂ ʼਤੇ ਨਿਹਚਾ ਰੱਖੀਏ+ ਅਤੇ ਇਕ-ਦੂਸਰੇ ਨਾਲ ਪਿਆਰ ਕਰੀਏ,+ ਜਿਵੇਂ ਉਸ ਨੇ ਸਾਨੂੰ ਹੁਕਮ ਦਿੱਤਾ ਸੀ।
34 ਮੈਂ ਤੁਹਾਨੂੰ ਇਕ ਨਵਾਂ ਹੁਕਮ ਦੇ ਰਿਹਾ ਹਾਂ: ਤੁਸੀਂ ਇਕ-ਦੂਜੇ ਨੂੰ ਪਿਆਰ ਕਰੋ; ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ,+ ਤੁਸੀਂ ਵੀ ਉਸੇ ਤਰ੍ਹਾਂ ਇਕ-ਦੂਜੇ ਨਾਲ ਪਿਆਰ ਕਰੋ।+
23 ਅਸਲ ਵਿਚ, ਉਸ ਦਾ ਹੁਕਮ ਇਹ ਹੈ ਕਿ ਅਸੀਂ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਂ ʼਤੇ ਨਿਹਚਾ ਰੱਖੀਏ+ ਅਤੇ ਇਕ-ਦੂਸਰੇ ਨਾਲ ਪਿਆਰ ਕਰੀਏ,+ ਜਿਵੇਂ ਉਸ ਨੇ ਸਾਨੂੰ ਹੁਕਮ ਦਿੱਤਾ ਸੀ।