ਮੱਤੀ 26:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਫਿਰ ਯਿਸੂ ਉਨ੍ਹਾਂ ਨਾਲ ਗਥਸਮਨੀ+ ਨਾਂ ਦੀ ਜਗ੍ਹਾ ਆਇਆ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ: “ਜਦ ਤਕ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਦਾ ਹਾਂ, ਤਦ ਤਕ ਤੁਸੀਂ ਇੱਥੇ ਬੈਠੋ।”+ ਮਰਕੁਸ 14:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਉਹ ਗਥਸਮਨੀ ਨਾਂ ਦੀ ਜਗ੍ਹਾ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ: “ਜਦ ਤਕ ਮੈਂ ਪ੍ਰਾਰਥਨਾ ਕਰਦਾ ਹਾਂ, ਤਦ ਤਕ ਤੁਸੀਂ ਇੱਥੇ ਬੈਠੋ।”+ ਲੂਕਾ 22:39 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 39 ਫਿਰ ਉਹ ਉੱਥੋਂ ਨਿਕਲ ਕੇ ਹਮੇਸ਼ਾ ਵਾਂਗ ਜ਼ੈਤੂਨ ਪਹਾੜ ਉੱਤੇ ਚਲਾ ਗਿਆ ਅਤੇ ਚੇਲੇ ਵੀ ਉਸ ਦੇ ਨਾਲ ਸਨ।+
36 ਫਿਰ ਯਿਸੂ ਉਨ੍ਹਾਂ ਨਾਲ ਗਥਸਮਨੀ+ ਨਾਂ ਦੀ ਜਗ੍ਹਾ ਆਇਆ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ: “ਜਦ ਤਕ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਦਾ ਹਾਂ, ਤਦ ਤਕ ਤੁਸੀਂ ਇੱਥੇ ਬੈਠੋ।”+
32 ਉਹ ਗਥਸਮਨੀ ਨਾਂ ਦੀ ਜਗ੍ਹਾ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ: “ਜਦ ਤਕ ਮੈਂ ਪ੍ਰਾਰਥਨਾ ਕਰਦਾ ਹਾਂ, ਤਦ ਤਕ ਤੁਸੀਂ ਇੱਥੇ ਬੈਠੋ।”+