ਯੂਹੰਨਾ 1:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 “ਸ਼ਬਦ” ਇਨਸਾਨ ਬਣਿਆ+ ਅਤੇ ਸਾਡੇ ਵਿਚ ਰਿਹਾ ਤੇ ਅਸੀਂ ਉਸ ਦੀ ਮਹਿਮਾ ਦੇਖੀ, ਅਜਿਹੀ ਮਹਿਮਾ ਜੋ ਪਿਤਾ ਆਪਣੇ ਇਕਲੌਤੇ ਪੁੱਤਰ+ ਨੂੰ ਹੀ ਦਿੰਦਾ ਹੈ; ਉਸ ਉੱਤੇ ਪਰਮੇਸ਼ੁਰ ਦੀ ਕਿਰਪਾ ਸੀ ਤੇ ਉਹ ਸੱਚਾਈ ਨਾਲ ਭਰਪੂਰ ਸੀ। ਯੂਹੰਨਾ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਦ ਕਿ ਕਾਨੂੰਨ ਮੂਸਾ ਰਾਹੀਂ ਦਿੱਤਾ ਗਿਆ ਸੀ,+ ਪਰ ਅਪਾਰ ਕਿਰਪਾ+ ਅਤੇ ਸੱਚਾਈ ਯਿਸੂ ਮਸੀਹ ਰਾਹੀਂ ਪ੍ਰਗਟ ਕੀਤੀ ਗਈ।+ ਯੂਹੰਨਾ 14:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਿਸੂ ਨੇ ਉਸ ਨੂੰ ਕਿਹਾ: “ਮੈਂ ਹੀ ਰਾਹ,+ ਸੱਚਾਈ+ ਤੇ ਜ਼ਿੰਦਗੀ ਹਾਂ।+ ਕੋਈ ਵੀ ਪਿਤਾ ਕੋਲ ਨਹੀਂ ਆ ਸਕਦਾ, ਸਿਵਾਇ ਉਸ ਦੇ ਜੋ ਮੇਰੇ ਰਾਹੀਂ ਆਉਂਦਾ ਹੈ।+
14 “ਸ਼ਬਦ” ਇਨਸਾਨ ਬਣਿਆ+ ਅਤੇ ਸਾਡੇ ਵਿਚ ਰਿਹਾ ਤੇ ਅਸੀਂ ਉਸ ਦੀ ਮਹਿਮਾ ਦੇਖੀ, ਅਜਿਹੀ ਮਹਿਮਾ ਜੋ ਪਿਤਾ ਆਪਣੇ ਇਕਲੌਤੇ ਪੁੱਤਰ+ ਨੂੰ ਹੀ ਦਿੰਦਾ ਹੈ; ਉਸ ਉੱਤੇ ਪਰਮੇਸ਼ੁਰ ਦੀ ਕਿਰਪਾ ਸੀ ਤੇ ਉਹ ਸੱਚਾਈ ਨਾਲ ਭਰਪੂਰ ਸੀ।
6 ਯਿਸੂ ਨੇ ਉਸ ਨੂੰ ਕਿਹਾ: “ਮੈਂ ਹੀ ਰਾਹ,+ ਸੱਚਾਈ+ ਤੇ ਜ਼ਿੰਦਗੀ ਹਾਂ।+ ਕੋਈ ਵੀ ਪਿਤਾ ਕੋਲ ਨਹੀਂ ਆ ਸਕਦਾ, ਸਿਵਾਇ ਉਸ ਦੇ ਜੋ ਮੇਰੇ ਰਾਹੀਂ ਆਉਂਦਾ ਹੈ।+