ਯਸਾਯਾਹ 53:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+ ਮੱਤੀ 27:50 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 50 ਦੁਬਾਰਾ ਯਿਸੂ ਨੇ ਉੱਚੀ ਆਵਾਜ਼ ਵਿਚ ਪੁਕਾਰਿਆ ਤੇ ਦਮ ਤੋੜ ਦਿੱਤਾ।+ ਮਰਕੁਸ 15:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਪਰ ਯਿਸੂ ਨੇ ਉੱਚੀ ਆਵਾਜ਼ ਕੱਢੀ ਅਤੇ ਦਮ ਤੋੜ ਦਿੱਤਾ।*+ ਲੂਕਾ 23:46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਯਿਸੂ ਨੇ ਉੱਚੀ ਆਵਾਜ਼ ਵਿਚ ਪੁਕਾਰ ਕੇ ਕਿਹਾ: “ਹੇ ਪਿਤਾ, ਮੈਂ ਆਪਣੀ ਜਾਨ ਤੇਰੇ ਹੱਥਾਂ ਵਿਚ ਸੌਂਪਦਾ ਹਾਂ।”+ ਇਹ ਕਹਿ ਕੇ ਉਸ ਨੇ ਦਮ ਤੋੜ ਦਿੱਤਾ।*+
12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+
46 ਯਿਸੂ ਨੇ ਉੱਚੀ ਆਵਾਜ਼ ਵਿਚ ਪੁਕਾਰ ਕੇ ਕਿਹਾ: “ਹੇ ਪਿਤਾ, ਮੈਂ ਆਪਣੀ ਜਾਨ ਤੇਰੇ ਹੱਥਾਂ ਵਿਚ ਸੌਂਪਦਾ ਹਾਂ।”+ ਇਹ ਕਹਿ ਕੇ ਉਸ ਨੇ ਦਮ ਤੋੜ ਦਿੱਤਾ।*+