ਲੂਕਾ 24:15, 16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਜਦੋਂ ਉਹ ਗੱਲਾਂ ਕਰ ਰਹੇ ਸਨ, ਤਾਂ ਯਿਸੂ ਆਪ ਉਨ੍ਹਾਂ ਕੋਲ ਆਇਆ ਅਤੇ ਉਨ੍ਹਾਂ ਦੇ ਨਾਲ-ਨਾਲ ਤੁਰਨ ਲੱਗ ਪਿਆ, 16 ਪਰ ਉਹ ਉਸ ਨੂੰ ਪਛਾਣ ਨਾ ਸਕੇ।+ ਲੂਕਾ 24:30, 31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਜਦੋਂ ਉਹ ਖਾਣਾ ਖਾਣ ਬੈਠੇ ਹੋਏ ਸਨ, ਤਾਂ ਉਸ ਨੇ ਰੋਟੀ ਲੈ ਕੇ ਪ੍ਰਾਰਥਨਾ ਕੀਤੀ ਅਤੇ ਰੋਟੀ ਤੋੜ ਕੇ ਉਨ੍ਹਾਂ ਨੂੰ ਦੇਣ ਲੱਗਾ।+ 31 ਉਦੋਂ ਉਨ੍ਹਾਂ ਦੀਆਂ ਅੱਖਾਂ ਪੂਰੀ ਤਰ੍ਹਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਉਸ ਨੂੰ ਪਛਾਣ ਲਿਆ; ਪਰ ਉਹ ਉਨ੍ਹਾਂ ਦੇ ਸਾਮ੍ਹਣਿਓਂ ਗਾਇਬ ਹੋ ਗਿਆ।+ ਯੂਹੰਨਾ 21:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਜਦੋਂ ਦਿਨ ਚੜ੍ਹਨ ਵਾਲਾ ਸੀ, ਤਾਂ ਯਿਸੂ ਕੰਢੇ ʼਤੇ ਆ ਖੜ੍ਹਾ ਹੋਇਆ, ਪਰ ਚੇਲਿਆਂ ਨੇ ਉਸ ਨੂੰ ਪਛਾਣਿਆ ਨਹੀਂ।+
15 ਜਦੋਂ ਉਹ ਗੱਲਾਂ ਕਰ ਰਹੇ ਸਨ, ਤਾਂ ਯਿਸੂ ਆਪ ਉਨ੍ਹਾਂ ਕੋਲ ਆਇਆ ਅਤੇ ਉਨ੍ਹਾਂ ਦੇ ਨਾਲ-ਨਾਲ ਤੁਰਨ ਲੱਗ ਪਿਆ, 16 ਪਰ ਉਹ ਉਸ ਨੂੰ ਪਛਾਣ ਨਾ ਸਕੇ।+
30 ਜਦੋਂ ਉਹ ਖਾਣਾ ਖਾਣ ਬੈਠੇ ਹੋਏ ਸਨ, ਤਾਂ ਉਸ ਨੇ ਰੋਟੀ ਲੈ ਕੇ ਪ੍ਰਾਰਥਨਾ ਕੀਤੀ ਅਤੇ ਰੋਟੀ ਤੋੜ ਕੇ ਉਨ੍ਹਾਂ ਨੂੰ ਦੇਣ ਲੱਗਾ।+ 31 ਉਦੋਂ ਉਨ੍ਹਾਂ ਦੀਆਂ ਅੱਖਾਂ ਪੂਰੀ ਤਰ੍ਹਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਉਸ ਨੂੰ ਪਛਾਣ ਲਿਆ; ਪਰ ਉਹ ਉਨ੍ਹਾਂ ਦੇ ਸਾਮ੍ਹਣਿਓਂ ਗਾਇਬ ਹੋ ਗਿਆ।+