19 ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੇਲੇ ਬਣਾਓ+ ਅਤੇ ਉਨ੍ਹਾਂ ਨੂੰ ਪਿਤਾ ਦੇ ਨਾਂ ʼਤੇ, ਪੁੱਤਰ ਦੇ ਨਾਂ ʼਤੇ ਅਤੇ ਪਵਿੱਤਰ ਸ਼ਕਤੀ ਦੇ ਨਾਂ ʼਤੇ ਬਪਤਿਸਮਾ ਦਿਓ+ 20 ਅਤੇ ਉਨ੍ਹਾਂ ਨੂੰ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਸਿਖਾਓ ਜਿਹੜੇ ਹੁਕਮ ਮੈਂ ਤੁਹਾਨੂੰ ਦਿੱਤੇ ਹਨ।+ ਅਤੇ ਦੇਖੋ! ਮੈਂ ਯੁਗ ਦੇ ਆਖ਼ਰੀ ਸਮੇਂ+ ਤਕ ਹਰ ਵੇਲੇ ਤੁਹਾਡੇ ਨਾਲ ਰਹਾਂਗਾ।”