ਰਸੂਲਾਂ ਦੇ ਕੰਮ 2:44, 45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਸਾਰੇ ਨਵੇਂ ਬਣੇ ਚੇਲੇ ਇਕੱਠੇ ਹੁੰਦੇ ਸਨ ਅਤੇ ਆਪਣਾ ਸਭ ਕੁਝ ਦੂਸਰਿਆਂ ਨਾਲ ਸਾਂਝਾ ਕਰਦੇ ਸਨ। 45 ਉਹ ਆਪਣੀ ਜ਼ਮੀਨ-ਜਾਇਦਾਦ ਤੇ ਚੀਜ਼ਾਂ ਵੇਚ ਕੇ+ ਪੈਸਾ ਸਾਰਿਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।+
44 ਸਾਰੇ ਨਵੇਂ ਬਣੇ ਚੇਲੇ ਇਕੱਠੇ ਹੁੰਦੇ ਸਨ ਅਤੇ ਆਪਣਾ ਸਭ ਕੁਝ ਦੂਸਰਿਆਂ ਨਾਲ ਸਾਂਝਾ ਕਰਦੇ ਸਨ। 45 ਉਹ ਆਪਣੀ ਜ਼ਮੀਨ-ਜਾਇਦਾਦ ਤੇ ਚੀਜ਼ਾਂ ਵੇਚ ਕੇ+ ਪੈਸਾ ਸਾਰਿਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।+