ਰਸੂਲਾਂ ਦੇ ਕੰਮ 5:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਦੂਜੇ ਪਾਸੇ, ਹਨਾਨਿਆ ਨਾਂ ਦੇ ਇਕ ਆਦਮੀ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਆਪਣੀ ਕੁਝ ਜ਼ਮੀਨ ਵੇਚੀ। 2 ਪਰ ਉਸ ਨੇ ਚੁੱਪ-ਚੁਪੀਤੇ ਕੁਝ ਪੈਸਾ ਆਪਣੇ ਕੋਲ ਰੱਖ ਲਿਆ ਜਿਸ ਬਾਰੇ ਉਸ ਦੀ ਪਤਨੀ ਨੂੰ ਪਤਾ ਸੀ ਅਤੇ ਉਸ ਨੇ ਬਾਕੀ ਪੈਸਾ ਜਾ ਕੇ ਰਸੂਲਾਂ ਦੇ ਚਰਨਾਂ ਵਿਚ ਰੱਖ ਦਿੱਤਾ।+
5 ਦੂਜੇ ਪਾਸੇ, ਹਨਾਨਿਆ ਨਾਂ ਦੇ ਇਕ ਆਦਮੀ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਆਪਣੀ ਕੁਝ ਜ਼ਮੀਨ ਵੇਚੀ। 2 ਪਰ ਉਸ ਨੇ ਚੁੱਪ-ਚੁਪੀਤੇ ਕੁਝ ਪੈਸਾ ਆਪਣੇ ਕੋਲ ਰੱਖ ਲਿਆ ਜਿਸ ਬਾਰੇ ਉਸ ਦੀ ਪਤਨੀ ਨੂੰ ਪਤਾ ਸੀ ਅਤੇ ਉਸ ਨੇ ਬਾਕੀ ਪੈਸਾ ਜਾ ਕੇ ਰਸੂਲਾਂ ਦੇ ਚਰਨਾਂ ਵਿਚ ਰੱਖ ਦਿੱਤਾ।+