ਲੂਕਾ 20:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਗ੍ਰੰਥੀ ਅਤੇ ਮੁੱਖ ਪੁਜਾਰੀ ਉਸੇ ਵੇਲੇ ਉਸ ਨੂੰ ਫੜ ਲੈਣਾ ਚਾਹੁੰਦੇ ਸਨ ਕਿਉਂਕਿ ਉਹ ਸਮਝ ਗਏ ਸਨ ਕਿ ਉਸ ਨੇ ਉਨ੍ਹਾਂ ਨੂੰ ਹੀ ਧਿਆਨ ਵਿਚ ਰੱਖ ਕੇ ਇਹ ਮਿਸਾਲ ਦਿੱਤੀ ਸੀ, ਪਰ ਉਹ ਲੋਕਾਂ ਤੋਂ ਡਰਦੇ ਸਨ।+
19 ਗ੍ਰੰਥੀ ਅਤੇ ਮੁੱਖ ਪੁਜਾਰੀ ਉਸੇ ਵੇਲੇ ਉਸ ਨੂੰ ਫੜ ਲੈਣਾ ਚਾਹੁੰਦੇ ਸਨ ਕਿਉਂਕਿ ਉਹ ਸਮਝ ਗਏ ਸਨ ਕਿ ਉਸ ਨੇ ਉਨ੍ਹਾਂ ਨੂੰ ਹੀ ਧਿਆਨ ਵਿਚ ਰੱਖ ਕੇ ਇਹ ਮਿਸਾਲ ਦਿੱਤੀ ਸੀ, ਪਰ ਉਹ ਲੋਕਾਂ ਤੋਂ ਡਰਦੇ ਸਨ।+