ਮੱਤੀ 10:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਲੋਕਾਂ ਤੋਂ ਖ਼ਬਰਦਾਰ ਰਹੋ ਕਿਉਂਕਿ ਉਹ ਤੁਹਾਨੂੰ ਅਦਾਲਤਾਂ ਵਿਚ ਘੜੀਸਣਗੇ+ ਅਤੇ ਸਭਾ ਘਰਾਂ ਵਿਚ ਕੁੱਟਣਗੇ।+ ਮਰਕੁਸ 13:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 “ਤੁਸੀਂ ਖ਼ਬਰਦਾਰ ਰਹੋ; ਮੇਰੇ ਚੇਲੇ ਹੋਣ ਕਰਕੇ ਲੋਕ ਤੁਹਾਨੂੰ ਅਦਾਲਤਾਂ ਵਿਚ ਘੜੀਸਣਗੇ+ ਅਤੇ ਸਭਾ ਘਰਾਂ ਵਿਚ ਕੁੱਟਣਗੇ+ ਅਤੇ ਸਰਕਾਰੀ ਅਧਿਕਾਰੀਆਂ ਤੇ ਰਾਜਿਆਂ ਸਾਮ੍ਹਣੇ ਪੇਸ਼ ਕਰਨਗੇ ਜਿੱਥੇ ਤੁਹਾਨੂੰ ਗਵਾਹੀ ਦੇਣ ਦਾ ਮੌਕਾ ਮਿਲੇਗਾ।+
9 “ਤੁਸੀਂ ਖ਼ਬਰਦਾਰ ਰਹੋ; ਮੇਰੇ ਚੇਲੇ ਹੋਣ ਕਰਕੇ ਲੋਕ ਤੁਹਾਨੂੰ ਅਦਾਲਤਾਂ ਵਿਚ ਘੜੀਸਣਗੇ+ ਅਤੇ ਸਭਾ ਘਰਾਂ ਵਿਚ ਕੁੱਟਣਗੇ+ ਅਤੇ ਸਰਕਾਰੀ ਅਧਿਕਾਰੀਆਂ ਤੇ ਰਾਜਿਆਂ ਸਾਮ੍ਹਣੇ ਪੇਸ਼ ਕਰਨਗੇ ਜਿੱਥੇ ਤੁਹਾਨੂੰ ਗਵਾਹੀ ਦੇਣ ਦਾ ਮੌਕਾ ਮਿਲੇਗਾ।+