ਰਸੂਲਾਂ ਦੇ ਕੰਮ 4:34, 35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਅਸਲ ਵਿਚ, ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਕਿਸੇ ਚੀਜ਼ ਦੀ ਤੰਗੀ ਨਹੀਂ ਸੀ+ ਕਿਉਂਕਿ ਜਿਨ੍ਹਾਂ ਕੋਲ ਖੇਤ ਜਾਂ ਘਰ ਸਨ, ਉਹ ਸਾਰੇ ਉਨ੍ਹਾਂ ਨੂੰ ਵੇਚ ਦਿੰਦੇ ਸਨ ਅਤੇ ਪੈਸੇ ਲਿਆ ਕੇ 35 ਰਸੂਲਾਂ ਦੇ ਚਰਨਾਂ ਵਿਚ ਰੱਖ ਦਿੰਦੇ ਸਨ।+ ਫਿਰ ਸਾਰਿਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਪੈਸਾ ਵੰਡ ਦਿੱਤਾ ਜਾਂਦਾ ਸੀ।+ 1 ਤਿਮੋਥਿਉਸ 5:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਜਿਨ੍ਹਾਂ ਵਿਧਵਾਵਾਂ ਦਾ ਸੱਚ-ਮੁੱਚ ਕੋਈ ਸਹਾਰਾ ਨਹੀਂ ਹੈ,* ਉਨ੍ਹਾਂ ਦਾ ਧਿਆਨ ਰੱਖ।*+ ਯਾਕੂਬ 1:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+
34 ਅਸਲ ਵਿਚ, ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਕਿਸੇ ਚੀਜ਼ ਦੀ ਤੰਗੀ ਨਹੀਂ ਸੀ+ ਕਿਉਂਕਿ ਜਿਨ੍ਹਾਂ ਕੋਲ ਖੇਤ ਜਾਂ ਘਰ ਸਨ, ਉਹ ਸਾਰੇ ਉਨ੍ਹਾਂ ਨੂੰ ਵੇਚ ਦਿੰਦੇ ਸਨ ਅਤੇ ਪੈਸੇ ਲਿਆ ਕੇ 35 ਰਸੂਲਾਂ ਦੇ ਚਰਨਾਂ ਵਿਚ ਰੱਖ ਦਿੰਦੇ ਸਨ।+ ਫਿਰ ਸਾਰਿਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਪੈਸਾ ਵੰਡ ਦਿੱਤਾ ਜਾਂਦਾ ਸੀ।+
27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+