ਮੱਤੀ 5:34, 35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਪਰ ਮੈਂ ਤੁਹਾਨੂੰ ਕਹਿੰਦਾ ਹਾਂ: ਕਦੀ ਸਹੁੰ ਨਾ ਖਾਓ,+ ਨਾ ਸਵਰਗ ਦੀ ਕਿਉਂਕਿ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ; 35 ਨਾ ਧਰਤੀ ਦੀ ਕਿਉਂਕਿ ਉਹ ਉਸ ਦੇ ਪੈਰ ਰੱਖਣ ਦੀ ਚੌਂਕੀ ਹੈ;+ ਨਾ ਯਰੂਸ਼ਲਮ ਦੀ ਕਿਉਂਕਿ ਉਹ ਮਹਾਰਾਜੇ ਦਾ ਸ਼ਹਿਰ ਹੈ।+
34 ਪਰ ਮੈਂ ਤੁਹਾਨੂੰ ਕਹਿੰਦਾ ਹਾਂ: ਕਦੀ ਸਹੁੰ ਨਾ ਖਾਓ,+ ਨਾ ਸਵਰਗ ਦੀ ਕਿਉਂਕਿ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ; 35 ਨਾ ਧਰਤੀ ਦੀ ਕਿਉਂਕਿ ਉਹ ਉਸ ਦੇ ਪੈਰ ਰੱਖਣ ਦੀ ਚੌਂਕੀ ਹੈ;+ ਨਾ ਯਰੂਸ਼ਲਮ ਦੀ ਕਿਉਂਕਿ ਉਹ ਮਹਾਰਾਜੇ ਦਾ ਸ਼ਹਿਰ ਹੈ।+