ਮੱਤੀ 10:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਬੀਮਾਰਾਂ ਨੂੰ ਠੀਕ ਕਰੋ,+ ਮਰ ਚੁੱਕੇ ਲੋਕਾਂ ਨੂੰ ਜੀਉਂਦਾ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ ਅਤੇ ਲੋਕਾਂ ਵਿੱਚੋਂ ਦੁਸ਼ਟ ਦੂਤ ਕੱਢੋ। ਤੁਹਾਨੂੰ ਮੁਫ਼ਤ ਮਿਲਿਆ ਹੈ, ਤੁਸੀਂ ਵੀ ਮੁਫ਼ਤ ਦਿਓ। ਰਸੂਲਾਂ ਦੇ ਕੰਮ 10:45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਪਤਰਸ ਨਾਲ ਆਏ ਯਹੂਦੀ ਚੇਲੇ* ਇਹ ਦੇਖ ਕੇ ਹੱਕੇ-ਬੱਕੇ ਰਹਿ ਗਏ ਕਿ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਨੂੰ ਵੀ ਪਵਿੱਤਰ ਸ਼ਕਤੀ ਦੀ ਦਾਤ ਮਿਲ ਰਹੀ ਸੀ।
8 ਬੀਮਾਰਾਂ ਨੂੰ ਠੀਕ ਕਰੋ,+ ਮਰ ਚੁੱਕੇ ਲੋਕਾਂ ਨੂੰ ਜੀਉਂਦਾ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ ਅਤੇ ਲੋਕਾਂ ਵਿੱਚੋਂ ਦੁਸ਼ਟ ਦੂਤ ਕੱਢੋ। ਤੁਹਾਨੂੰ ਮੁਫ਼ਤ ਮਿਲਿਆ ਹੈ, ਤੁਸੀਂ ਵੀ ਮੁਫ਼ਤ ਦਿਓ।
45 ਪਤਰਸ ਨਾਲ ਆਏ ਯਹੂਦੀ ਚੇਲੇ* ਇਹ ਦੇਖ ਕੇ ਹੱਕੇ-ਬੱਕੇ ਰਹਿ ਗਏ ਕਿ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਨੂੰ ਵੀ ਪਵਿੱਤਰ ਸ਼ਕਤੀ ਦੀ ਦਾਤ ਮਿਲ ਰਹੀ ਸੀ।