ਰਸੂਲਾਂ ਦੇ ਕੰਮ 11:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਉਹ ਉਸ ਨੂੰ ਲੱਭ ਕੇ ਆਪਣੇ ਨਾਲ ਅੰਤਾਕੀਆ ਲੈ ਆਇਆ। ਉਹ ਪੂਰਾ ਸਾਲ ਮੰਡਲੀ ਵਿਚ ਉਨ੍ਹਾਂ ਨਾਲ ਇਕੱਠੇ ਹੁੰਦੇ ਰਹੇ ਅਤੇ ਉਨ੍ਹਾਂ ਨੇ ਬਹੁਤ ਸਾਰੇ ਲੋਕਾਂ ਨੂੰ ਸਿੱਖਿਆ ਦਿੱਤੀ। ਅੰਤਾਕੀਆ ਹੀ ਪਹਿਲੀ ਜਗ੍ਹਾ ਹੈ ਜਿੱਥੇ ਚੇਲੇ ਪਰਮੇਸ਼ੁਰ ਦੀ ਸੇਧ ਨਾਲ ਮਸੀਹੀ ਕਹਾਏ ਜਾਣ ਲੱਗੇ।+ ਰਸੂਲਾਂ ਦੇ ਕੰਮ 22:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਮੈਂ “ਪ੍ਰਭੂ ਦੇ ਰਾਹ” ਉੱਤੇ ਚੱਲਣ ਵਾਲੇ ਆਦਮੀਆਂ ਤੇ ਤੀਵੀਆਂ ਨੂੰ ਬੰਨ੍ਹ ਕੇ ਜੇਲ੍ਹ ਵਿਚ ਸੁਟਵਾ ਦਿੰਦਾ ਸੀ ਅਤੇ ਉਨ੍ਹਾਂ ਉੱਤੇ ਅਤਿਆਚਾਰ ਕਰਦਾ ਸੀ ਤੇ ਉਨ੍ਹਾਂ ਨੂੰ ਜਾਨੋਂ ਮਰਵਾ ਦਿੰਦਾ ਸੀ।+
26 ਉਹ ਉਸ ਨੂੰ ਲੱਭ ਕੇ ਆਪਣੇ ਨਾਲ ਅੰਤਾਕੀਆ ਲੈ ਆਇਆ। ਉਹ ਪੂਰਾ ਸਾਲ ਮੰਡਲੀ ਵਿਚ ਉਨ੍ਹਾਂ ਨਾਲ ਇਕੱਠੇ ਹੁੰਦੇ ਰਹੇ ਅਤੇ ਉਨ੍ਹਾਂ ਨੇ ਬਹੁਤ ਸਾਰੇ ਲੋਕਾਂ ਨੂੰ ਸਿੱਖਿਆ ਦਿੱਤੀ। ਅੰਤਾਕੀਆ ਹੀ ਪਹਿਲੀ ਜਗ੍ਹਾ ਹੈ ਜਿੱਥੇ ਚੇਲੇ ਪਰਮੇਸ਼ੁਰ ਦੀ ਸੇਧ ਨਾਲ ਮਸੀਹੀ ਕਹਾਏ ਜਾਣ ਲੱਗੇ।+
4 ਮੈਂ “ਪ੍ਰਭੂ ਦੇ ਰਾਹ” ਉੱਤੇ ਚੱਲਣ ਵਾਲੇ ਆਦਮੀਆਂ ਤੇ ਤੀਵੀਆਂ ਨੂੰ ਬੰਨ੍ਹ ਕੇ ਜੇਲ੍ਹ ਵਿਚ ਸੁਟਵਾ ਦਿੰਦਾ ਸੀ ਅਤੇ ਉਨ੍ਹਾਂ ਉੱਤੇ ਅਤਿਆਚਾਰ ਕਰਦਾ ਸੀ ਤੇ ਉਨ੍ਹਾਂ ਨੂੰ ਜਾਨੋਂ ਮਰਵਾ ਦਿੰਦਾ ਸੀ।+