ਰਸੂਲਾਂ ਦੇ ਕੰਮ 13:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਜਦੋਂ ਉਹ ਯਹੋਵਾਹ* ਦੀ ਸੇਵਾ* ਕਰ ਰਹੇ ਸਨ ਅਤੇ ਵਰਤ ਰੱਖ ਰਹੇ ਸਨ, ਉਦੋਂ ਪਵਿੱਤਰ ਸ਼ਕਤੀ ਨੇ ਕਿਹਾ: “ਮੇਰੇ ਲਈ ਬਰਨਾਬਾਸ ਅਤੇ ਸੌਲੁਸ ਨੂੰ ਅਲੱਗ ਰੱਖੋ+ ਕਿਉਂਕਿ ਮੈਂ ਉਨ੍ਹਾਂ ਨੂੰ ਖ਼ਾਸ ਕੰਮ ਲਈ ਬੁਲਾਇਆ ਹੈ।”+ ਰੋਮੀਆਂ 1:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਮੈਂ ਪੌਲੁਸ, ਮਸੀਹ ਯਿਸੂ ਦਾ ਦਾਸ ਅਤੇ ਪਰਮੇਸ਼ੁਰ ਦੀ ਖ਼ੁਸ਼ ਖ਼ਬਰੀ ਸੁਣਾਉਣ ਲਈ ਚੁਣਿਆ ਗਿਆ ਰਸੂਲ ਹਾਂ।+ 1 ਤਿਮੋਥਿਉਸ 1:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦਾ ਸ਼ੁਕਰਗੁਜ਼ਾਰ ਹਾਂ ਜਿਸ ਨੇ ਮੈਨੂੰ ਤਾਕਤ ਬਖ਼ਸ਼ੀ ਕਿਉਂਕਿ ਉਸ ਨੇ ਮੇਰੇ ਉੱਤੇ ਭਰੋਸਾ ਕਰ ਕੇ ਮੈਨੂੰ ਸੇਵਾ ਦਾ ਕੰਮ ਸੌਂਪਿਆ,+
2 ਜਦੋਂ ਉਹ ਯਹੋਵਾਹ* ਦੀ ਸੇਵਾ* ਕਰ ਰਹੇ ਸਨ ਅਤੇ ਵਰਤ ਰੱਖ ਰਹੇ ਸਨ, ਉਦੋਂ ਪਵਿੱਤਰ ਸ਼ਕਤੀ ਨੇ ਕਿਹਾ: “ਮੇਰੇ ਲਈ ਬਰਨਾਬਾਸ ਅਤੇ ਸੌਲੁਸ ਨੂੰ ਅਲੱਗ ਰੱਖੋ+ ਕਿਉਂਕਿ ਮੈਂ ਉਨ੍ਹਾਂ ਨੂੰ ਖ਼ਾਸ ਕੰਮ ਲਈ ਬੁਲਾਇਆ ਹੈ।”+
12 ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦਾ ਸ਼ੁਕਰਗੁਜ਼ਾਰ ਹਾਂ ਜਿਸ ਨੇ ਮੈਨੂੰ ਤਾਕਤ ਬਖ਼ਸ਼ੀ ਕਿਉਂਕਿ ਉਸ ਨੇ ਮੇਰੇ ਉੱਤੇ ਭਰੋਸਾ ਕਰ ਕੇ ਮੈਨੂੰ ਸੇਵਾ ਦਾ ਕੰਮ ਸੌਂਪਿਆ,+