ਮੱਤੀ 28:19, 20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੇਲੇ ਬਣਾਓ+ ਅਤੇ ਉਨ੍ਹਾਂ ਨੂੰ ਪਿਤਾ ਦੇ ਨਾਂ ʼਤੇ, ਪੁੱਤਰ ਦੇ ਨਾਂ ʼਤੇ ਅਤੇ ਪਵਿੱਤਰ ਸ਼ਕਤੀ ਦੇ ਨਾਂ ʼਤੇ ਬਪਤਿਸਮਾ ਦਿਓ+ 20 ਅਤੇ ਉਨ੍ਹਾਂ ਨੂੰ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਸਿਖਾਓ ਜਿਹੜੇ ਹੁਕਮ ਮੈਂ ਤੁਹਾਨੂੰ ਦਿੱਤੇ ਹਨ।+ ਅਤੇ ਦੇਖੋ! ਮੈਂ ਯੁਗ* ਦੇ ਆਖ਼ਰੀ ਸਮੇਂ+ ਤਕ ਹਰ ਵੇਲੇ ਤੁਹਾਡੇ ਨਾਲ ਰਹਾਂਗਾ।” ਰਸੂਲਾਂ ਦੇ ਕੰਮ 1:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਪਰ ਜਦੋਂ ਪਵਿੱਤਰ ਸ਼ਕਤੀ* ਤੁਹਾਡੇ ਉੱਤੇ ਆਵੇਗੀ, ਤਾਂ ਤੁਹਾਨੂੰ ਤਾਕਤ ਮਿਲੇਗੀ+ ਅਤੇ ਤੁਸੀਂ ਯਰੂਸ਼ਲਮ,+ ਪੂਰੇ ਯਹੂਦਿਯਾ, ਸਾਮਰਿਯਾ+ ਅਤੇ ਧਰਤੀ ਦੇ ਕੋਨੇ-ਕੋਨੇ ਵਿਚ+ ਮੇਰੇ ਬਾਰੇ ਗਵਾਹੀ ਦਿਓਗੇ।”+
19 ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੇਲੇ ਬਣਾਓ+ ਅਤੇ ਉਨ੍ਹਾਂ ਨੂੰ ਪਿਤਾ ਦੇ ਨਾਂ ʼਤੇ, ਪੁੱਤਰ ਦੇ ਨਾਂ ʼਤੇ ਅਤੇ ਪਵਿੱਤਰ ਸ਼ਕਤੀ ਦੇ ਨਾਂ ʼਤੇ ਬਪਤਿਸਮਾ ਦਿਓ+ 20 ਅਤੇ ਉਨ੍ਹਾਂ ਨੂੰ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਸਿਖਾਓ ਜਿਹੜੇ ਹੁਕਮ ਮੈਂ ਤੁਹਾਨੂੰ ਦਿੱਤੇ ਹਨ।+ ਅਤੇ ਦੇਖੋ! ਮੈਂ ਯੁਗ* ਦੇ ਆਖ਼ਰੀ ਸਮੇਂ+ ਤਕ ਹਰ ਵੇਲੇ ਤੁਹਾਡੇ ਨਾਲ ਰਹਾਂਗਾ।”
8 ਪਰ ਜਦੋਂ ਪਵਿੱਤਰ ਸ਼ਕਤੀ* ਤੁਹਾਡੇ ਉੱਤੇ ਆਵੇਗੀ, ਤਾਂ ਤੁਹਾਨੂੰ ਤਾਕਤ ਮਿਲੇਗੀ+ ਅਤੇ ਤੁਸੀਂ ਯਰੂਸ਼ਲਮ,+ ਪੂਰੇ ਯਹੂਦਿਯਾ, ਸਾਮਰਿਯਾ+ ਅਤੇ ਧਰਤੀ ਦੇ ਕੋਨੇ-ਕੋਨੇ ਵਿਚ+ ਮੇਰੇ ਬਾਰੇ ਗਵਾਹੀ ਦਿਓਗੇ।”+