ਰਸੂਲਾਂ ਦੇ ਕੰਮ 5:18, 19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਨ੍ਹਾਂ ਨੇ ਰਸੂਲਾਂ ਨੂੰ ਫੜ ਕੇ* ਜੇਲ੍ਹ ਵਿਚ ਸੁੱਟ ਦਿੱਤਾ।+ 19 ਪਰ ਉਸੇ ਰਾਤ ਯਹੋਵਾਹ* ਦੇ ਦੂਤ ਨੇ ਆ ਕੇ ਜੇਲ੍ਹ ਦੇ ਦਰਵਾਜ਼ੇ ਖੋਲ੍ਹ ਦਿੱਤੇ+ ਅਤੇ ਉਨ੍ਹਾਂ ਨੂੰ ਬਾਹਰ ਕੱਢ ਕੇ ਕਿਹਾ:
18 ਉਨ੍ਹਾਂ ਨੇ ਰਸੂਲਾਂ ਨੂੰ ਫੜ ਕੇ* ਜੇਲ੍ਹ ਵਿਚ ਸੁੱਟ ਦਿੱਤਾ।+ 19 ਪਰ ਉਸੇ ਰਾਤ ਯਹੋਵਾਹ* ਦੇ ਦੂਤ ਨੇ ਆ ਕੇ ਜੇਲ੍ਹ ਦੇ ਦਰਵਾਜ਼ੇ ਖੋਲ੍ਹ ਦਿੱਤੇ+ ਅਤੇ ਉਨ੍ਹਾਂ ਨੂੰ ਬਾਹਰ ਕੱਢ ਕੇ ਕਿਹਾ: