ਰਸੂਲਾਂ ਦੇ ਕੰਮ 16:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਜਦੋਂ ਜੇਲ੍ਹਰ ਦੀ ਨੀਂਦ ਖੁੱਲ੍ਹੀ ਅਤੇ ਉਸ ਨੇ ਜੇਲ੍ਹ ਦੇ ਦਰਵਾਜ਼ੇ ਖੁੱਲ੍ਹੇ ਦੇਖੇ, ਤਾਂ ਉਸ ਨੂੰ ਲੱਗਿਆ ਕਿ ਸਾਰੇ ਕੈਦੀ ਭੱਜ ਗਏ ਸਨ, ਇਸ ਲਈ ਉਸ ਨੇ ਆਪਣੇ ਆਪ ਨੂੰ ਜਾਨੋਂ ਮਾਰਨ ਲਈ ਆਪਣੀ ਤਲਵਾਰ ਕੱਢੀ।+
27 ਜਦੋਂ ਜੇਲ੍ਹਰ ਦੀ ਨੀਂਦ ਖੁੱਲ੍ਹੀ ਅਤੇ ਉਸ ਨੇ ਜੇਲ੍ਹ ਦੇ ਦਰਵਾਜ਼ੇ ਖੁੱਲ੍ਹੇ ਦੇਖੇ, ਤਾਂ ਉਸ ਨੂੰ ਲੱਗਿਆ ਕਿ ਸਾਰੇ ਕੈਦੀ ਭੱਜ ਗਏ ਸਨ, ਇਸ ਲਈ ਉਸ ਨੇ ਆਪਣੇ ਆਪ ਨੂੰ ਜਾਨੋਂ ਮਾਰਨ ਲਈ ਆਪਣੀ ਤਲਵਾਰ ਕੱਢੀ।+