ਰਸੂਲਾਂ ਦੇ ਕੰਮ 15:37, 38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਬਰਨਾਬਾਸ ਨੇ ਯੂਹੰਨਾ, ਜੋ ਮਰਕੁਸ ਕਹਾਉਂਦਾ ਹੈ, ਨੂੰ ਆਪਣੇ ਨਾਲ ਲਿਜਾਣ ਦਾ ਮਨ ਬਣਾਇਆ ਹੋਇਆ ਸੀ।+ 38 ਪਰ ਪੌਲੁਸ ਉਸ ਨੂੰ ਆਪਣੇ ਨਾਲ ਨਹੀਂ ਲਿਜਾਣਾ ਚਾਹੁੰਦਾ ਸੀ ਕਿਉਂਕਿ ਉਹ ਪਮਫੀਲੀਆ ਵਿਚ ਉਨ੍ਹਾਂ ਨੂੰ ਛੱਡ ਕੇ ਵਾਪਸ ਆ ਗਿਆ ਸੀ ਅਤੇ ਪ੍ਰਚਾਰ ਦਾ ਕੰਮ ਕਰਨ ਲਈ ਉਨ੍ਹਾਂ ਦੇ ਨਾਲ ਨਹੀਂ ਗਿਆ ਸੀ।+
37 ਬਰਨਾਬਾਸ ਨੇ ਯੂਹੰਨਾ, ਜੋ ਮਰਕੁਸ ਕਹਾਉਂਦਾ ਹੈ, ਨੂੰ ਆਪਣੇ ਨਾਲ ਲਿਜਾਣ ਦਾ ਮਨ ਬਣਾਇਆ ਹੋਇਆ ਸੀ।+ 38 ਪਰ ਪੌਲੁਸ ਉਸ ਨੂੰ ਆਪਣੇ ਨਾਲ ਨਹੀਂ ਲਿਜਾਣਾ ਚਾਹੁੰਦਾ ਸੀ ਕਿਉਂਕਿ ਉਹ ਪਮਫੀਲੀਆ ਵਿਚ ਉਨ੍ਹਾਂ ਨੂੰ ਛੱਡ ਕੇ ਵਾਪਸ ਆ ਗਿਆ ਸੀ ਅਤੇ ਪ੍ਰਚਾਰ ਦਾ ਕੰਮ ਕਰਨ ਲਈ ਉਨ੍ਹਾਂ ਦੇ ਨਾਲ ਨਹੀਂ ਗਿਆ ਸੀ।+