16 ਯੂਹੰਨਾ ਨੇ ਉਨ੍ਹਾਂ ਸਾਰਿਆਂ ਨੂੰ ਜਵਾਬ ਦਿੰਦੇ ਹੋਏ ਕਿਹਾ: “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਤੋਂ ਬਾਅਦ ਆ ਰਿਹਾ ਹੈ, ਉਸ ਕੋਲ ਮੇਰੇ ਨਾਲੋਂ ਜ਼ਿਆਦਾ ਅਧਿਕਾਰ ਹੈ। ਮੈਂ ਤਾਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਕਾਬਲ ਨਹੀਂ ਹਾਂ।+ ਉਹ ਤੁਹਾਨੂੰ ਪਵਿੱਤਰ ਸ਼ਕਤੀ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।+