ਲੂਕਾ 24:46, 47 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਅਤੇ ਉਨ੍ਹਾਂ ਨੂੰ ਕਿਹਾ: “ਇਹ ਲਿਖਿਆ ਹੋਇਆ ਹੈ: ਮਸੀਹ ਦੁੱਖ ਝੱਲੇਗਾ ਅਤੇ ਤੀਸਰੇ ਦਿਨ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਹੋ ਜਾਵੇਗਾ+ 47 ਅਤੇ ਯਰੂਸ਼ਲਮ ਤੋਂ ਸ਼ੁਰੂ ਕਰ ਕੇ ਸਾਰੀਆਂ ਕੌਮਾਂ+ ਵਿਚ ਉਸ ਦੇ ਨਾਂ ʼਤੇ ਇਹ ਸੰਦੇਸ਼ ਦਿੱਤਾ ਜਾਵੇਗਾ ਕਿ ਪਾਪਾਂ ਦੀ ਮਾਫ਼ੀ ਪਾਉਣ ਲਈ ਤੋਬਾ ਕੀਤੀ ਜਾਵੇ।+ ਰਸੂਲਾਂ ਦੇ ਕੰਮ 5:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਪਰਮੇਸ਼ੁਰ ਨੇ ਉਸ ਨੂੰ ਮੁੱਖ ਆਗੂ+ ਅਤੇ ਮੁਕਤੀਦਾਤੇ+ ਵਜੋਂ ਆਪਣੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਹੈ+ ਤਾਂਕਿ ਇਜ਼ਰਾਈਲ ਦੇ ਲੋਕਾਂ ਨੂੰ ਤੋਬਾ ਕਰਨ ਅਤੇ ਆਪਣੇ ਪਾਪਾਂ ਦੀ ਮਾਫ਼ੀ ਪਾਉਣ ਦਾ ਮੌਕਾ ਮਿਲੇ।+ ਰਸੂਲਾਂ ਦੇ ਕੰਮ 10:43 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 43 ਸਾਰੇ ਨਬੀ ਉਸ ਬਾਰੇ ਗਵਾਹੀ ਦਿੰਦੇ ਹਨ+ ਕਿ ਜਿਹੜਾ ਇਨਸਾਨ ਉਸ ਉੱਤੇ ਨਿਹਚਾ ਕਰੇਗਾ, ਉਸ ਦੇ ਨਾਂ ʼਤੇ ਉਸ ਇਨਸਾਨ ਦੇ ਪਾਪ ਮਾਫ਼ ਕਰ ਦਿੱਤੇ ਜਾਣਗੇ।”+
46 ਅਤੇ ਉਨ੍ਹਾਂ ਨੂੰ ਕਿਹਾ: “ਇਹ ਲਿਖਿਆ ਹੋਇਆ ਹੈ: ਮਸੀਹ ਦੁੱਖ ਝੱਲੇਗਾ ਅਤੇ ਤੀਸਰੇ ਦਿਨ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਹੋ ਜਾਵੇਗਾ+ 47 ਅਤੇ ਯਰੂਸ਼ਲਮ ਤੋਂ ਸ਼ੁਰੂ ਕਰ ਕੇ ਸਾਰੀਆਂ ਕੌਮਾਂ+ ਵਿਚ ਉਸ ਦੇ ਨਾਂ ʼਤੇ ਇਹ ਸੰਦੇਸ਼ ਦਿੱਤਾ ਜਾਵੇਗਾ ਕਿ ਪਾਪਾਂ ਦੀ ਮਾਫ਼ੀ ਪਾਉਣ ਲਈ ਤੋਬਾ ਕੀਤੀ ਜਾਵੇ।+
31 ਪਰਮੇਸ਼ੁਰ ਨੇ ਉਸ ਨੂੰ ਮੁੱਖ ਆਗੂ+ ਅਤੇ ਮੁਕਤੀਦਾਤੇ+ ਵਜੋਂ ਆਪਣੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਹੈ+ ਤਾਂਕਿ ਇਜ਼ਰਾਈਲ ਦੇ ਲੋਕਾਂ ਨੂੰ ਤੋਬਾ ਕਰਨ ਅਤੇ ਆਪਣੇ ਪਾਪਾਂ ਦੀ ਮਾਫ਼ੀ ਪਾਉਣ ਦਾ ਮੌਕਾ ਮਿਲੇ।+
43 ਸਾਰੇ ਨਬੀ ਉਸ ਬਾਰੇ ਗਵਾਹੀ ਦਿੰਦੇ ਹਨ+ ਕਿ ਜਿਹੜਾ ਇਨਸਾਨ ਉਸ ਉੱਤੇ ਨਿਹਚਾ ਕਰੇਗਾ, ਉਸ ਦੇ ਨਾਂ ʼਤੇ ਉਸ ਇਨਸਾਨ ਦੇ ਪਾਪ ਮਾਫ਼ ਕਰ ਦਿੱਤੇ ਜਾਣਗੇ।”+