-
ਯਸਾਯਾਹ 49:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਅਤੇ ਮੈਂ ਕਿਹਾ: “ਮੈਂ ਤੈਨੂੰ ਆਪਣਾ ਸੇਵਕ ਸਿਰਫ਼ ਇਸ ਲਈ ਨਹੀਂ ਠਹਿਰਾਇਆ
ਕਿ ਤੂੰ ਯਾਕੂਬ ਦੇ ਗੋਤਾਂ ਨੂੰ ਖੜ੍ਹਾ ਕਰੇਂ
ਅਤੇ ਇਜ਼ਰਾਈਲ ਦੇ ਬਚਾਏ ਹੋਇਆਂ ਨੂੰ ਵਾਪਸ ਲਿਆਵੇਂ।
-