ਰਸੂਲਾਂ ਦੇ ਕੰਮ 15:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਫਿਰ ਯਹੂਦਿਯਾ ਤੋਂ ਕੁਝ ਆਦਮੀ ਆਏ ਅਤੇ ਭਰਾਵਾਂ ਨੂੰ ਇਹ ਸਿਖਾਉਣ ਲੱਗ ਪਏ: “ਜੇ ਤੁਸੀਂ ਮੂਸਾ ਦੇ ਕਾਨੂੰਨ ਅਨੁਸਾਰ ਸੁੰਨਤ ਨਹੀਂ ਕਰਾਓਗੇ,+ ਤਾਂ ਤੁਸੀਂ ਬਚਾਏ ਨਹੀਂ ਜਾਓਗੇ।”
15 ਫਿਰ ਯਹੂਦਿਯਾ ਤੋਂ ਕੁਝ ਆਦਮੀ ਆਏ ਅਤੇ ਭਰਾਵਾਂ ਨੂੰ ਇਹ ਸਿਖਾਉਣ ਲੱਗ ਪਏ: “ਜੇ ਤੁਸੀਂ ਮੂਸਾ ਦੇ ਕਾਨੂੰਨ ਅਨੁਸਾਰ ਸੁੰਨਤ ਨਹੀਂ ਕਰਾਓਗੇ,+ ਤਾਂ ਤੁਸੀਂ ਬਚਾਏ ਨਹੀਂ ਜਾਓਗੇ।”