ਲੂਕਾ 23:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਜਦੋਂ ਉਹ ਖੋਪੜੀ ਨਾਂ ਦੀ ਜਗ੍ਹਾ ਪਹੁੰਚੇ,+ ਤਾਂ ਉਨ੍ਹਾਂ ਨੇ ਉਸ ਨੂੰ ਅਪਰਾਧੀਆਂ ਦੇ ਨਾਲ ਸੂਲ਼ੀ ʼਤੇ ਟੰਗ ਦਿੱਤਾ, ਇਕ ਅਪਰਾਧੀ ਉਸ ਦੇ ਸੱਜੇ ਪਾਸੇ ਸੀ ਅਤੇ ਦੂਜਾ ਖੱਬੇ ਪਾਸੇ।+ ਰਸੂਲਾਂ ਦੇ ਕੰਮ 5:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜੀਉਂਦਾ ਕੀਤਾ ਜਿਸ ਨੂੰ ਤੁਸੀਂ ਸੂਲ਼ੀ* ਉੱਤੇ ਟੰਗ ਕੇ ਮਾਰ ਦਿੱਤਾ ਸੀ।+ ਰਸੂਲਾਂ ਦੇ ਕੰਮ 7:52 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 52 ਤੁਹਾਡੇ ਪਿਉ-ਦਾਦਿਆਂ ਨੇ ਕਿਹੜੇ ਨਬੀ ਉੱਤੇ ਜ਼ੁਲਮ ਨਹੀਂ ਕੀਤੇ?+ ਹਾਂ, ਉਨ੍ਹਾਂ ਨੇ ਉਨ੍ਹਾਂ ਨਬੀਆਂ ਨੂੰ ਜਾਨੋਂ ਮਾਰ ਦਿੱਤਾ ਜਿਨ੍ਹਾਂ ਨੇ ਉਸ ਧਰਮੀ ਇਨਸਾਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਸੀ।+ ਉਸੇ ਧਰਮੀ ਇਨਸਾਨ ਨਾਲ ਤੁਸੀਂ ਧੋਖਾ ਕੀਤਾ ਅਤੇ ਉਸ ਨੂੰ ਜਾਨੋਂ ਮਾਰ ਸੁੱਟਿਆ।+
33 ਜਦੋਂ ਉਹ ਖੋਪੜੀ ਨਾਂ ਦੀ ਜਗ੍ਹਾ ਪਹੁੰਚੇ,+ ਤਾਂ ਉਨ੍ਹਾਂ ਨੇ ਉਸ ਨੂੰ ਅਪਰਾਧੀਆਂ ਦੇ ਨਾਲ ਸੂਲ਼ੀ ʼਤੇ ਟੰਗ ਦਿੱਤਾ, ਇਕ ਅਪਰਾਧੀ ਉਸ ਦੇ ਸੱਜੇ ਪਾਸੇ ਸੀ ਅਤੇ ਦੂਜਾ ਖੱਬੇ ਪਾਸੇ।+
30 ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜੀਉਂਦਾ ਕੀਤਾ ਜਿਸ ਨੂੰ ਤੁਸੀਂ ਸੂਲ਼ੀ* ਉੱਤੇ ਟੰਗ ਕੇ ਮਾਰ ਦਿੱਤਾ ਸੀ।+
52 ਤੁਹਾਡੇ ਪਿਉ-ਦਾਦਿਆਂ ਨੇ ਕਿਹੜੇ ਨਬੀ ਉੱਤੇ ਜ਼ੁਲਮ ਨਹੀਂ ਕੀਤੇ?+ ਹਾਂ, ਉਨ੍ਹਾਂ ਨੇ ਉਨ੍ਹਾਂ ਨਬੀਆਂ ਨੂੰ ਜਾਨੋਂ ਮਾਰ ਦਿੱਤਾ ਜਿਨ੍ਹਾਂ ਨੇ ਉਸ ਧਰਮੀ ਇਨਸਾਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਸੀ।+ ਉਸੇ ਧਰਮੀ ਇਨਸਾਨ ਨਾਲ ਤੁਸੀਂ ਧੋਖਾ ਕੀਤਾ ਅਤੇ ਉਸ ਨੂੰ ਜਾਨੋਂ ਮਾਰ ਸੁੱਟਿਆ।+