-
ਅਫ਼ਸੀਆਂ 4:17, 18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਇਸ ਲਈ ਮੈਂ ਪ੍ਰਭੂ ਦੇ ਨਾਂ ʼਤੇ ਤੁਹਾਨੂੰ ਤਾਕੀਦ ਕਰਦਾ ਹਾਂ ਕਿ ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਚੱਲਣੋ ਹਟ ਜਾਓ+ ਜਿਹੜੇ ਆਪਣੇ ਮਨ ਦੇ ਖੋਖਲੇ ਵਿਚਾਰਾਂ ਮੁਤਾਬਕ ਚੱਲਦੇ ਹਨ।+ 18 ਉਨ੍ਹਾਂ ਦੇ ਮਨ ਹਨੇਰੇ ਵਿਚ ਹਨ ਅਤੇ ਉਹ ਉਸ ਜ਼ਿੰਦਗੀ ਤੋਂ ਵਾਂਝੇ ਹਨ ਜੋ ਪਰਮੇਸ਼ੁਰ ਤੋਂ ਹੈ ਕਿਉਂਕਿ ਉਹ ਪਰਮੇਸ਼ੁਰ ਨੂੰ ਜਾਣਨਾ ਨਹੀਂ ਚਾਹੁੰਦੇ ਤੇ ਉਨ੍ਹਾਂ ਦੇ ਮਨ ਕਠੋਰ ਹੋ ਚੁੱਕੇ ਹਨ।
-